Saturday, April 27, 2024

ਵਾਹਿਗੁਰੂ

spot_img
spot_img

ਸਿੱਖ ਰੈਜੀਮੈਂਟਲ ਸੈਂਟਰ ਰਾਮਗੜ੍ਹ ਕੈਂਟ ਵਿਖੇ ਭਰਤੀ ਰੈਲੀ 15 ਮਾਰਚ ਨੂੰ

- Advertisement -

ਯੈੱਸ ਪੰਜਾਬ
ਲੁਧਿਆਣਾ, 03 ਮਾਰਚ, 2021 –
ਸਿੱਖ ਰੈਜੀਮੈਂਟਲ ਸੈਂਟਰ ਵੱਲੋਂ ਯੂਨਿਟ ਹੈਡਕੁਆਟਰਜ਼ ਕੋਟਾ ਅਧੀਨ ਸੇਵਾ ਅਧੀਨ ਸੈਨਿਕਾਂ ਦੇ ਪੁੱਤਰਾਂ/ਸਾਬਕਾ ਸੈਨਿਕਾਂ ਦੇ ਪੁੱਤਰਾਂ/ਵਿਧਵਾ ਦੇ ਪੁੱਤਰਾਂ/ਯੁੱਧ ਵਿੱਚ ਵਿਧਵਾ ਦੇ ਪੁੱਤਰਾਂ ਅਤੇ ਜਨਰਲ ਡਿਊਟੀ ਲਈ ਸੈਨਿਕਾਂ ਦੇ ਭਰਾਵਾਂ ਲਈ 15 ਮਾਰਚ, 2021 ਤੋਂ ਸਿੱਖ ਰੈਜੀਮੈਂਟਲ ਸੈਂਟਰ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ ਫੋਜ਼ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਕ ਬੁਲਾਰੇ ਨੇ ਦੱਸਿਆ ਕਿ ਸੈਨਿਕ ਜਨਰਲ ਡਿਊਟੀ (ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ) ਤੋਂ ਇਲਾਵਾ ਖੁੱਲੀ ਸ਼੍ਰੇਣੀ ਲਈ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰਤੀ ਕਲਾਸ ਰਚਨਾ ਅਨੁਸਾਰ ਮਜਬੀ, ਰਮਦਾਸੀਆ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਭਾਰਤ ਦੇ ਕਿਸੇ ਵੀ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਨੁਸਾਰ ਕੀਤੀ ਜਾਵੇਗੀ।

ਸੈਨਿਕ ਜਨਰਲ ਡਿਊਟੀ ਲਈ, ਉਮੀਦਵਾਰ ਨੂੰ ਹਰੇਕ ਵਿਸ਼ੇ ਵਿੱਚ ਘੱਟੋ ਘੱਟ 33 ਫੀਸਦ ਅੰਕਾਂ ਅਤੇ ਸਮੁੱਚੇ 45 ਫੀਸਦ ਅੰਕਾਂ ਦੇ ਨਾਲ 10ਵੀਂ ਪਾਸ ਹੋਣਾ ਚਾਹੀਦਾ ਹੈ। ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਅਕਤੀ ਕੋਲ ਮੈਟ੍ਰਿਕ ਵਿਚ 45 ਫੀਸਦ ਅੰਕ ਹੋਣ ਦੀ ਜ਼ਰੂਰਤ ਨਹੀਂ ਹੈ। ਸਿਪਾਹੀ ਜਨਰਲ ਡਿਊਟੀ ਸ਼੍ਰੇਣੀ ਲਈ ਉਮੀਦਵਾਰ ਦੀ ਉਮਰ 17½ ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...