Saturday, May 11, 2024

ਵਾਹਿਗੁਰੂ

spot_img
spot_img

ਸੀਟੀ ਇੰਸਟੀਚਿਊਟ ਆਫ਼ ਲਾਅ ਨੇ ਬਾਲੀਵੁੱਡ ਮੂਟ ਕੋਰਟ ਮੁਕਾਬਲੇ ਦਾ ਕੀਤਾ ਆਯੋਜਨ

- Advertisement -

ਯੈੱਸ ਪੰਜਾਬ
ਜਲੰਧਰ, 24 ਜਨਵਰੀ, 2022:
ਸੀਟੀ ਇੰਸਟੀਚਿਊਟ ਆਫ਼ ਲਾਅ ਸਾਉਥ ਕੈਂਪਸ, ਸ਼ਾਹਪਰੁ ਨੇ ਇੱਕ ਬਾਲੀਵੁਡ ਮੂਟ ਕੋਰਟ ਮੁਕਾਬਲੇ ਅਦਾਲਤ-ਏ-ਖਾਸ ਦਾ ਆਯੋਜਨ ਕੀਤਾ। ਇਸ ਨੂੰ ਕਰਵਾਉਣ ਦਾ ਮੁੱਖ ਮਕਸਦ ਮੂਟ ਕੋਰਟ ਨੂੰ ਹੋਰ ਦਿਲਚਸਪ ਅਤੇ ਮਨੋਰੰਜਕ ਬਣਾਉਣਾ ਸੀ। ਨਿਯਮਤ ਮੂਟ ਕੋਰਟਾਂ ਨੂੰ ਬਾਲੀਵੁੱਡ ਮੂਟ ਕੋਰਟ ਦਾ ਰੁੱਪ ਦੇ ਕੇ ਉਸ ਵਿੱਚ ਵਿਦਿਆਰਥੀਆਂ ਦੀ ਦਿਲਚਸਪੀ ਬਦਾਉਣਾ ਸੀ।

ਇਸ ਮੁਕਾਬਲੇ ਦਾ ਉਦੇਸ਼ ਨਾਟਕੀ, ਕਾਮੇਡੀ ਅਤੇ ਭਾਵਨਾਤਮਕ ਕੋਰਟ ਰੂਮ ਸੀਨ ਦਿਖਾਉਣੇ ਸਨ। ਭਾਗੀਦਾਰਾਂ ਨੂੰ ਪੂਰਵ-ਯੋਜਨਾਬੱਧ ਸਕਿੱਟ ਜਾ ਇਕ ਨਾਟਕ ਰਾਹੀਂ ਅਦਾਲਤ ਵਿੱਚ ਮਜ਼ੇਦਾਰ ਅਤੇ ਮਨੋਰੰਜਕ ਬਣਾਉਣ ਦੀ ਜ਼ਿਮੇਬਾਰੀ ਦਿੱਤੀ ਗਈ। ਇਸ ਵਿੱਚ ਕੁੱਲ 5 ਟੀਮਾਂ ਨੇ ਭਾਗ ਲਿਆ , ਜਿਸ ਵਿੱਚ 7 ਤੋਂ 10 ਭਾਗੀਦਾਰ ਸ਼ਾਮਿਲ ਸਨ। ਇਸ ਦੌਰਾਨ ਅਡਵੋਕੇਟ ਅਮਿਤ ਜਿੰਦਲ ਅਤੇ ਆਰਜੇ ਪੂਨਮ ਕਾਲੜਾ ਨੇ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਦੌਰਾਨ ਜੱਜਾ ਨੇ ਐਕਟਿੰਗ, ਡਾਇਲਗ ਡਿਲੀਵਰੀ, ਸਮੱਗਰੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੇ ਅਧਾਰ ਤੇ ਜੇਤੂ ਕਰਾਰ ਕੀਤਾ ਗਿਆ।

ਬਾਲੀਵੁੱਡ ਮੂਟ ਕੋਰਟ ਵਿੱਚ ਬੀਏ.ਐਲ.ਐਲ.ਬੀ ਦੇ ਸਮੈਸਟਰ 3 ਦੀ ਵਿੱਦਿਆਰਥਣ ਮਨਰਾਜ ਕੌਰ ਨੂੰ ਸਰਵੋਤਮ ਅਦਾਕਾਰਾ ਦਾ ਖਿਤਾਬ ਦਿੱਤਾ ਗਿਆ। ਇਸ ਦੇ ਨਾਲ ਹੀ ਬੀ.ਏ ਐਲ.ਐਲ.ਬੀ ਛਵੇਂ ਅਤੇ ਬੀ.ਕਾਮ ਐਲ.ਐਲ.ਬੀ ਛਵੇਂ ਦੇ ਵਿਸ਼ਾਲ, ਜੈਸਮੀਨ, ਅਜਯ, ਭੁਪਿੰਦਰ, ਅਰਸ਼ਦੀਪ, ਲਵਲੀਨ ਜੇਤੂ ਰਹੇ।

ਸੀਟੀ ਇੰਸਟੀਚਿਊਟ ਆਫ਼ ਲਾਅ ਦੀ ਪਿ੍ਰੰਸੀਪਲ ਡਾ. ਯੁਗਦੀਪ ਕੌਰ ਨੇ ਸੀਟੀਆਈਐਲ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਭਵਿੱਖ ਵਿੱਚ ਅਜਿਹੇ ਇਵੇਂਟਾ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...