Friday, April 19, 2024

ਵਾਹਿਗੁਰੂ

spot_img
spot_img

ਸੀ.ਟੀ. ਪਬਲਿਕ ਸਕੂਲ ਨੂੰ ਮਿਲਿਆ ‘ਬੈਸਟ ਇੰਫਰਾਸਟ੍ਰਕਚਰ ਐਵਾਰਡ’

- Advertisement -

ਯੈੱਸ ਪੰਜਾਬ
ਜਲੰਧਰ, 16 ਸਤੰਬਰ 2021: 
ਸੀਟੀ ਪਬਲਿਕ ਸਕੂਲ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਵਿਸ਼ਾਲ ਇਵੇਂਟ ਵਿੱਚ ਬੇਸਟ ਇੰਫ੍ਰਾਸਟਕਚਰ ਦੇ ਲਈ ਐਫਏਪੀ ਸਟੇਟ ਅਵਾਰਡ 2021 ਨਾਲ ਸਨਮਾਨਿਤ ਕੀਤਾ ਗਿਆ। ਐਫਏਪੀ ਸਟੇਟ ਐਜੂਕੇਸ਼ਨ ਲੀਡਰਸ ਨੂੰ ਸਨਮਾਨਿਤ ਕਰਦਾ ਹੈ ਜੋ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਦੇਸ ਦੀ ਆਉਣ ਵਾਲੀ ਪੀੜ੍ਹੀ ਨੂੰ ਰੂਪ ਦੇਣ ਵਿੱਚ ਉੱਤਮਤਾ ਕਾਇਮ ਰੱਖਦੇ ਹਨ।

ਇਹ ਇਨਾਮ ਸੀਟੀ ਪਬਲਿਕ ਸਕੂਲ ਨੂੰ ਮਾਣਯੋਗ ਪੁਡੂਚੇਰੀ ਦੀ ਸਾਬਕ ਉਪ ਰਾਜਪਾਲ ਅਤੇ ਪਿਹਲੀ ਮਹਿਲਾ ਭਾਰਤੀ ਪੁਲਿਸ ਸੇਵਾ ਦੀ ਅਧਿਕਾਰੀ ਕਿਰਨ ਬੇਦੀ ਦੇ ਹੱਥਾ ਤੋਂ ਮਿਲਿਆ। ਜੋ ਕਿ ਸੀਟੀ ਪਬਲਿਕ ਸਕੂਲ ਲਈ ਮਾਣ ਦੀ ਗੱਲ ਹੈ।

ਇਸ ਮੌਕੇ ਹੋਰ ਪ੍ਰਮੁੱਖ ਮਹਿਮਾਨਹ ਹਰਿਆਣਾ ਦੇ ਮਾਨਯੋਹ ਰਾਜਪਾਲ ਬੰਡਾਰੂ ਦੱਤਾਤ੍ਰੇਯ, ਪੰਜਾਬ ਅਤੇ ਹਰਿਆਮਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਮਹੇਸ਼ ਗਰੋਵਰ, ਡਾ. ਸੁਰਜੀਤ ਪਾਤਰ, ਪਦਮਸ਼੍ਰੀ ਸਤਨਾਮ ਸਿੰਘ ਸੰਧ, ਡਾ.ਇੰਦਰਜੀਤ ਕੌਰ, ਡਾ. ਕੁਲਵੰਤ ਸਿੰਘ ਧਾਲੀਵਾਲ, ਸੰਤ ਬਲਬੀਰ ਸਿੰਘ ਸੀਚੇਵਾਲ ਅਥੇ ਪੀਐਸਈਬੀ ਦੇ ਚੇਅਰਮੈਨ ਡਾ.ਯੋਗ ਰਾਜ ਸਿੰਘ ਮੌਜੂਦ ਸਨ।

ਸੀਟੀ ਪਬਲਿਕ ਸਕੂਲ ਦੇ ਵੱਲੋਂ ਇਹ ਪੁਰਸਕਾਰ ਪਿ੍ਰੰਸੀਪਲ ਦਲਜੀਤ ਰਾਣਾ ਨੇ ਹਾਸਿਲ ਕੀਤਾ। ਇਸ ਬਾਰੇ ਗੱਲ ਕਰਦੇ ਹੋਇਆ ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀ ਉਪਲਬਧਿਆਂ ਵਿੱਚ ਇੱਕ ਹੋਰ ਉਪਲਬਧੀ ਜੋੜਨ ਤੋਂ ਬਾਅਦ ਬਹੁਤ ਖੁੱਸ਼ ਹਨ। ਅਸੀਂ ਨੌਜਵਾਨਾਂ ਨੂੰ ਆਪਣੀਆਂ ਉੱਤਮ ਸਹੂਲਤਾਂ ਪ੍ਰਦਾਨ ਕਰਦੇ ਰਹਿਣ ਲਈ ਸਖਤ ਮਿਹਨਤ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...