- Advertisement -
ਯੈੱਸ ਪੰਜਾਬ
ਚੰਡੀਗੜ੍ਹ, 25 ਸਤੰਬਰ, 2021:
ਪੰਜਾਬ ਸਰਕਾਰ ਨੇ ਨਵੇਂ ਨਿਯੁਕਤ ਕੀਤੇ ਗਏ ਦੋ ਉਪ ਮੁੱਖ ਮੰਤਰੀਆਂ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਉ.ਪੀ. ਸੋਨੀ ਨੂੰ ਡਿਪਟੀ ਮੁੱਖ ਮੰਤਰੀ ਮਨੋਨੀਤ ਕਰਨ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈੇ।
24 ਸਤੰਬਰ, 2021 ਨੂੰ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਅਨੁਸਾਰ ਸ:ਰੰਧਾਵਾ ਅਤੇ ਸ੍ਰੀ ਸੋਨੀ ਨੂੰ ਉਹਨਾਂ ਦੇ ਅਹੁਦਾ ਸੰਭਾਲਣ ਦੇ ਦਿਨ ਤੋਂ ਉਪ-ਮੁੱਖ ਮੰਤਰੀ ਵਜੋਂ ਮਨੋਨੀਤ ਕੀਤਾ ਜਾਂਦਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -