Friday, April 26, 2024

ਵਾਹਿਗੁਰੂ

spot_img
spot_img

ਸੁਜਾਨਪੁਰ ਦੀ 75 ਸਾਲਾ ਔਰਤ ਪਾਜ਼ਿਟਿਵ, ਅੰਮ੍ਰਿਤਸਰ ਵਿਚ ਇਲਾਜ ਅਧੀਨ: ਡੀ.ਸੀ. ਪਠਾਨਕੋਟ

- Advertisement -

ਪਠਾਨਕੋਟ, 4 ਅਪ੍ਰੈਲ,  2020 –
ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ 75 ਸਾਲ ਦੀ ਮਹਿਲਾ ਰਾਜ ਰਾਣੀ ਜਿਸ ਦਾ ਕਰੋਨਾ ਟੈਸਟ ਪਾਜਟਿਵ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਰਾਣੀ ਜੋ ਮੁਹੱਲਾ ਸੇਖਾ ਸੁਜਾਨਪੁਰ ਜਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਹੈ।

ਰਾਜ ਰਾਣੀ ਕਰੀਬ 1 ਅਪ੍ਰੈਲ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਈ ਸੀ, ਇਹ ਡਾਈਵਟੀਜ ਦੀ ਮਰੀਜ ਹੈ ਅਤੇ ਛਾਤੀ ਚੋ ਦਰਦ ਹੁੰਦਾ ਸੀ ਸਿਵਲ ਸਰਜਨ ਦੇ ਅਨੁਸਾਰ ਰਾਜ ਰਾਣੀ ਦੀ ਸਿਹਤ ਜਿਆਦਾ ਖਰਾਬ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਰਾਜ ਰਾਣੀ ਦੇ ਪਰਿਵਾਰ ਵਿੱਚ ਕਰੀਬ 9 ਮੈਂਬਰ ਹਨ ਅਤੇ ਸਾਂਝੇ ਰਹਿੰਦੇ ਸਨ। ਜਿਲ੍ਹਾ ਪ੍ਰਸਾਸਨ ਵੱਲੋਂ ਇੱਕ ਤਿੰਨ ਮੈਂਬਰਾਂ ਦੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ ਜਿਸ ਵਿੱਚ ਏ.ਡੀ.ਸੀ.(ਜ), ਡੀ.ਐਸ.ਪੀ. ਅਤੇ ਐਸ.ਐਮ.ਓ. ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰੇਗੀ ਕਿ ਇਹ ਪਰਿਵਾਰ ਕਿੰਨ੍ਹਾਂ ਕਿੰਨ੍ਹਾਂ ਦੇ ਸੰਪਰਕ ਵਿੱਚ ਆਇਆ ਅਤੇ ਕਿਸ ਕਿਸ ਨੂੰ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਪਰਿਵਾਰ ਨੂੰ ਆਈਸੋਲੇਸ ਲਈ ਸਿਫਟ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਨੂੰ ਦੇਖਦਿਆਂ ਹੋਇਆ ਸੁਜਾਨਪੁਰ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਅਤੇ ਕਰਫਿਓ ਦੋਰਾਨ ਜੋ ਢਿੱਲਾਂ ਦਿੱਤੀਆਂ ਗਈਆਂ ਸਨ ਉਹ ਸਾਰੀਆਂ ਬੰਦ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਪੂਰੀ ਤਰ੍ਹਾਂ ਨਾਲ ਸੈਨੀਟਾਈਜ ਕੀਤਾ ਜਾਵੇਗਾ ਅਤੇ ਇੱਕ ਸਥਾਨ ਤੋਂ ਹੀ ਲਾਂਘਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਠਾਨਕੋਟ ਦਾ ਪਹਿਲਾ ਕੇਸ ਹੈ ਘਬਰਾਉਂਣ ਦੀ ਲੋੜ ਨਹੀਂ ਹੈ ਸੁਚੇਤ ਰਹਿਣ ਦੀ ਲੋੜ ਹੈ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸਾਸਨ ਦਾ ਸਾਥ ਦਿਓ ਆਪਣੇ ਘਰ੍ਹਾਂ ਅੰਦਰ ਰਹੋਂ ਅਤੇ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖੋਂ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...