Saturday, April 20, 2024

ਵਾਹਿਗੁਰੂ

spot_img
spot_img

ਸੁਲਤਾਨਪੁਰ ਲੋਧੀ ਹਲਕੇ ਦੇ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਲਈ ਵਿਧਾਇਕ ਚੀਮਾ ਵਲੋਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਮੀਟਿੰਗ

- Advertisement -

ਯੈੱਸ ਪੰਜਾਬ
ਕਪੂਰਥਲਾ, 18 ਅਕਤੂਬਰ, 2021 –
ਸੁਲਤਾਨਪੁਰ ਲੋਧੀ ਹਲਕੇ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵਲੋਂ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਜਿਸ ਵਿਚ ਸਮਾਰਟ ਸਕੂਲਾਂ ਦੀ ਸਥਾਪਨਾ, ਤਹਿਸੀਲ ਕੰਪਲੈਕਸ ਦਾ ਨਿਰਮਾਣ, ਸੂਰਜੀ ਊਰਜਾ ਪ੍ਰਾਜੈਕਟਾਂ, ਸੀਵਰੇਜ਼ ਟ੍ਰੀਟਮੈਂਟ ਪਲਾਂਟ ਆਦਿ ਦੇ ਕੰਮ ਵਿਚ ਤੇਜੀ ਲਿਆਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਤੋਂ ਡਡਵਿੰਡੀ ਤੱਕ , ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵਾਇਆ ਫੱਤੂਢੀਂਗਾ ਸੜਕ ਨੂੰ 4 ਮਾਰਗੀ ਕਰਨ ਦੇ ਕੰਮ ਵਿਚ ਵੀ ਤੇਜੀ ਲਿਆਂਦੀ ਜਾਵੇ ਤਾਂ ਜੋ ਗੁਰੂ ਕੀ ਨਗਰੀ ਆਉਣ ਵਾਲੇ ਸ਼ਰਧਾਲੂਆਂ ਨੂੰ ਸੌਖ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮ ਐਡਵਾਂਸ ਸਟੇਜ ’ਤੇ ਹਨ ਅਤੇ ਇਨ੍ਹਾਂ ਨੂੰ ਜਲਦ ਮੁਕੰਮਲ ਕਰਨ ਲਈ ਉਹ ਹਫਤਾਵਾਰੀ ਆਧਾਰ ’ਤੇ ਜਾਇਜ਼ਾ ਲੈ ਰਹੇ ਹਨ।

ਐਸ.ਐਸ.ਪੀ. ਕਪੂਰਥਲਾ ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸ਼ਿਆ ਕਿ ਸੇਫ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਾਉਣ ਤੇ ਇੰਟੈਗਰੇਟਿਡ ਕੰਟਰੋਲ ਰੂਮ ਬਣਾਉਣ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ।

ਵਿਧਾਇਕ ਚੀਮਾ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਜਿਸ ਵਿਚ ਪੈਨਸ਼ਨ, ਸ਼ਗਨ ਸਕੀਮ ਆਦਿ ਵਿਚ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਫੋਕਲ ਪੁਆਇੰਟ ਪੱਧਰ ’ਤੇ ਵਿਸੇਸ਼ ਕੈਂਪ ਲਾਏ ਜਾਣਗੇ।

ਇਸ ਤੋਂ ਇਲਾਵਾ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਵਿਚ ਆ ਰਹੀਆਂ ਦਿੱਕਤਾਂ ਸਬੰਧੀ ਵਿਧਾਇਕ ਚੀਮਾ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਯੋਜਨਾ ਤਹਿਤ ਪਿੰਡਾਂ ਅੰਦਰ ਪਾਰਕ ਉਸਾਰਨ, ਗਲੀਆਂ ਨਾਲੀਆਂ ਬਣਾਉਣ, ਸਾਫ ਸਫਾਈ ਤੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਇਸ ਯੋਜਨਾ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...