Wednesday, April 24, 2024

ਵਾਹਿਗੁਰੂ

spot_img
spot_img

ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਈਏਸ਼ਨ ਵਲੋਂ ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਦੇ ਦਿਹਾਂਤ ਤੇ ਦੁਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਮਈ, 2022:
ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਸੀਏਸ਼ਨ,ਪੰਜਾਬ ਨੇ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੀ ਬੇਵਕਤ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।

ਉਹ ਆਪਣੇ ਪਿੱਛੇ ਆਪਣੀ ਪਤਨੀ ਸ੍ਰੀਮਤੀ ਮਨਿੰਦਰ ਕੌਰ ਅਤੇ ਪੁੱਤਰ ਨਵੀਨ ਤੇ ਦਿਨੇਸ਼ ਨੂੰ ਛੱਡ ਗਏ ਹਨ।

ਸ੍ਰੀ ਰੱਤੂ ਦਾ ਜਨਮ 5 ਜਨਵਰੀ 1964 ਨੂੰ ਜਲੰਧਰ ਦੇ ਮਹਿਤਪੁਰ ਵਿਖੇ ਹੋਇਆ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਮਹਿਤਪੁਰ ਤੋਂ ਕਰਨ ਪਿੱਛੋਂ ਐਮ ਏ ਪੰਜਾਬੀ ਕੀਤੀ ਅਤੇ ਇਸ ਮਗਰੋਂ ਪੰਜਾਬੀ ਯੂਨੀਵਰਸਿਟੀ ਤੋਂ ਪੱਤਰਕਾਰੀ ਅਤੇ ਜਨ ਸੰਚਾਰ (ਐਮ.ਜੇ.ਐਮ.ਸੀ.) ਵਿਚ ਮਾਸਟਰ ਡਿਗਰੀ ਕੀਤੀ ਕੀਤੀ।

ਉਨ੍ਹਾਂ ਨੇ ਆਪਣਾ ਪੱਤਰਕਾਰੀ ਦਾ ਜੀਵਨ 1989 ਵਿੱਚ ਅੱਜ ਦੀ ਅਵਾਜ਼ ਅਖ਼ਬਾਰ ਵਿਚ ਬਤੌਰ ਸਬ ਐਡੀਟਰ ਸ਼ੁਰੂ ਕੀਤਾ ਅਤੇ 1996 ਵਿੱਚ ਅਜੀਤ ਅਖਬਾਰ ਵਿੱਚ ਚਲੇ ਗਏ। ਸਾਲ 1999 ਵਿੱਚ ਉਨ੍ਹਾਂ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਆਈ.ਪੀ.ਆਰ.ਓ. ਵਜੋਂ ਸੇਵਾ ਸ਼ੁਰੂ ਕੀਤੀ ਅਤੇ ਹੁਣ ਉਹ ਵਿਭਾਗ ਵਿੱਚ ਬਤੌਰ ਜਾਇੰਟ ਡਾਇਰੈਕਟਰ ਸੇਵਾ ਨਿਭਾਅ ਰਹੇ ਸਨ।

ਸੂਚਨਾ ਤੇ ਲੋਕ ਸੰਪਰਕ ਐਸੋਸੀਏਸ਼ਨ ਨੇ ਸ੍ਰੀ ਰੱਤੂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਮੌਤ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਦੇ ਹੋਏ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...