Friday, March 29, 2024

ਵਾਹਿਗੁਰੂ

spot_img
spot_img

ਸੂਬੇ ਵਿੱਚ ਖਰੀਦ ਦੇ ਗਿਆਰਵੇਂ ਦਿਨ 607958 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2021 –
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਗਿਆਰਵੇਂ ਦਿਨ 607958 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 607404 ਅਤੇ ਆੜ੍ਹਤੀਆਂ ਵਲੋਂ 554 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 607404 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 106095 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 162680 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 142592 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 66154 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 65678 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 64205 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਗਿਆਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 5542280 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...