- Advertisement -
ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022:
ਪੰਜਾਬ ਰਾਜ ਭਵਨ ਵਿਖ਼ੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਬੁੱਧਵਾਰ ਨੂੰ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਸ੍ਰੀ ਸਤੀਸ਼ ਚੰਦਰਾ ਨੂੰ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦੇ ਚੇਅਰਪਰਸਨ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਚੁਕਾਈ ਗਈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -