Friday, April 26, 2024

ਵਾਹਿਗੁਰੂ

spot_img
spot_img

ਸੈਨੇਟਾਈਜ਼ਰ ਅਤੇ ਹੈਂਡ ਵਾਸ਼ ਦੇ ਰੇਟਾਂ ਦੀ ਸੂਚੀ ਦੁਕਾਨਾਂ ਦੇ ਬਾਹਰ ਲਾ ਕੇ ਰੱਖਣ ਦੇ ਹੁਕਮ

- Advertisement -

ਫਿਰੋਜ਼ਪੁਰ, 1 ਅਪ੍ਰੈਲ 2020 –
ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਭਾਰਤ ਵਿੱਚ ਕੋਵਿਡ-19 (ਕੋਰੋਨਾ) ਦੀ ਮਹਾਂਮਾਰੀ ਨਾਲ ਗੰਭੀਰਤਾ ਨਾਲ ਨਜਿੱਠਣ ਲਈ ਸਮੇਂ-ਸਮੇਂ ਜਾਰੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜ਼ਪੁਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਰਿਟੇਲ ਅਤੇ ਥੋਕ ਦਵਾਈ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਬਲਿਕ ਦੀ ਵਰਤੋਂ ਲਈ ਵੇਚੇ ਜਾ ਰਹੇ ਸੈਨੇਟਾਈਜ਼ਰ ਅਤੇ ਮਾਸਕ ਨੂੰ ਭਾਰਤ ਸਰਕਾਰ ਵੱਲੋਂ ਦਿੱਤੇ ਕੰਟਰੋਲ ਰੇਟਾਂ ਤੋਂ ਵੱਧ ਨਾ ਵੇਚਣ ਕਿਉਂਕਿ ਜ਼ਿਲ੍ਹੇ ਦੀ ਮਾਰਕੀਟ (ਦੁਕਾਨਾਂ) ਤੇ ਕੰਟਰੋਲ ਰੇਟ ਤੋਂ ਵੱਧ ਕੀਮਤ ਵਿੱਚ ਵਿੱਕ ਰਹੇ ਸੈਨੇਟਾਈਜਰ ਅਤੇ ਮਾਸਕ ਵੱਡੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਜ਼ੋਨਲ ਲਾਇਸੰਸਿੰਗ ਅਥਾਰਡੀ ਸ੍ਰੀ. ਦਿਨੇਸ਼ ਗੁਪਤਾ ਅਤੇ ਸ੍ਰੀ. ਹਰਜਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਜੇਕਰ ਕੋਈ ਦਵਾਈ ਵਿਕਰੇਤਾ ਭਾਰਤ ਸਰਕਾਰ ਦੇ ਰੇਟਾਂ ਤੋਂ ਵੱਧ ਰੇਟ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਦਵਾਈ ਵਿਕਰੇਤਾ ਆਪਣੀ ਦੁਕਾਨ ਦੇ ਬਾਹਰ ਭਾਰਤ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਰੇਟਾਂ ਦੀ ਸੂਚੀ ਲਗਾਉਣਾ ਯਕੀਨੀ ਬਣਾਉਣ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...