Friday, April 19, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ 30 ਨਵੰਬਰ, 2020 –
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨਸਰਵਣ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰੀਡੈਂਟ ਸ. ਪਲਵਿੰਦਰ ਸਿੰਘ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਅਜਾਦਦੀਪ ਸਿੰਘ, ਸ. ਮਨਜੀਤ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਲਖਬੀਰ ਸਿੰਘ, ਸ. ਇਕਬਾਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਦੱਸਣਯੋਗ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...