- Advertisement -
ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022:
ਕਿਸਾਨ ਆਗੂ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਨੇ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਲੱਖਾ ਸਿਧਾਣਾ ਮੌੜ ਮੰਡੀ ਤੋਂ ਮੋਰਚੇ ਦੇ ਉਮੀਦਵਾਰ ਹੋਣਗੇ।
ਇਸੇ ਤਰ੍ਹਾਂ ਜਲੰਧਰ ਛਾਉਣੀ ਹਲਕੇ ਤੋਂ ਆਲੂ ਉਤਾਪਦਕ ਕਿਸਾਨ ਜਸਵਿੰਦਰ ਸਿੰਘ ਸੰਘਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -