Tuesday, April 16, 2024

ਵਾਹਿਗੁਰੂ

spot_img
spot_img

ਹਰਜਿੰਦਰ ਸਿੰਘ ਕਲਸੀ ਨੇ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਬਟਾਲਾ, 18 ਅਗਸਤ, 2022 –
ਹਰਜਿੰਦਰ ਸਿੰਘ ਕਲਸੀ ਨੇ ਅੱਜ ਬਾਅਦ ਦੁਪਿਹਰ ਲੋਕ ਸੰਪਰਕ ਅਫ਼ਸਰ, ਬਟਾਲਾ ਦਾ ਆਪਣਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋਂ ਪਹਿਲਾਂ ਕਾਫੀ ਲੰਬੇ ਸਮੇ ਗੁਰਦਾਸਪੁਰ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ ।ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਅੱਜ ਡੀ.ਪੀ.ਆਰ.ਓ. ਬਟਾਲਾ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਹਰਜਿੰਦਰ ਸਿੰਘ ਕਲਸੀ ਨੇ ਉਨ੍ਹਾਂ ਦਾ ਸਵਾਗਤ ਕਰਨ ਆਏ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਤੀਵਿਧੀਆਂ ਨੂੰ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦੇ ਹੋਏ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਫਰਜ਼ ਹੋਵੇਗਾ।

ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਰਜਿੰਦਰਾ ਫੌਡਰੀ ਵਾਲੇ, ਹਰਪਾਲ ਸਿੰਘ ਬੈਸਟ ਟਾਈਲ ਵਾਲੇ,ਚੋਹਾਨ, ਕੁਲਵੰਤ ਸਿੰਘ ਖੋਖਰ, ਨਿਰਮਲ ਸਿੰਘ ਅੌਲਖ, ਰਿਟਾਇਰਡ ਡੀ ਪੀ ਆਰ ਓ ਰਾਜਵਿੰਦਰ ਸਿੰਘ ਰਿਆੜ, ਰਿਟਾਇਰਡ ਡੀ ਪੀ ਆਰ ਓ ਸਵਿੰਦਰ ਸਿੰਘ ਭਾਗੋਵਾਲੀਆ, ਆਦਿ ਬਟਾਲਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...