Friday, March 29, 2024

ਵਾਹਿਗੁਰੂ

spot_img
spot_img

ਹਰਦਿਆਲ ਕੰਬੋਜ, ਨਰਿੰਦਰ ਸ਼ਾਸ਼ਤਰੀ ਅਤੇ ਭੁਪਿੰਦਰ ਸੈਣੀ ਨੇ ਵੀ ਸਿੱਖਿਆ ਵਿਭਾਗ ਦੇ ਐਕਟੀਵਿਟੀ ਪੇਜ਼ ਨੂੰ ਲਾਈਕ ਕੀਤਾ

- Advertisement -

ਯੈੱਸ ਪੰਜਾਬ
ਰਾਜਪੁਰਾ 24 ਜੂਨ, 2021:
ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗੁਣਤਾਮਿਕ ਪ੍ਰਤਿਭਾ ਨੂੰ ਪੇਸ਼ ਕਰਦਾ ਅਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਨੂੰ ਦਰਸਾਉਂਦਾ ਐਕਟੀਵਿਟੀਜ਼ ਸਕੂਲ ਐਜੂਕੇਸ਼ ਪੰਜਾਬ ਫੇਸਬੁੱਕ ਪੇਜ਼ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਮੁਹਿੰਮ ਤਹਿਤ ਲਾਈਕ ਕੀਤਾ।

ਉਹਨਾਂ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਉਹਨਾਂ ਨੂੰ ਰੋਜ਼ਾਨਾ ਸਰਕਾਰੀ ਸਕੂਲਾਂ ਦੀਆਂ ਐਕਟੀਵਿਟੀਜ਼ ਇਸ ਪੇਜ਼ ਰਾਹੀ ਭੇਜਦੇ ਰਹਿੰਦੇ ਹਨ।

ਪਰ ਅੱਜ ਜ਼ਿਲ੍ਹਾ ਪਟਿਆਲਾ ਦੀ ਵਿਸ਼ੇਸ਼ ਮੁਹਿੰਮ ਦੌਰਾਨ ਵਿਭਾਗ ਦੇ ਮੀਡੀਆ ਪਰਸਨ ਰਾਜਿੰਦਰ ਸਿੰਘ ਚਾਨੀ ਅਤੇ ਬਲਾਕ ਨੋਡਲ ਅਫ਼ਸਰ ਜਗਮੀਤ ਸਿੰਘ ਨੇ ਵਿਸ਼ੇਸ਼ ਜਾਣਕਾਰੀ ਦੇ ਕੇ ਇਸ ਪੇਜ਼ ਨੂੰ ਲਾਈਕ ਕਰਵਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਆਪਣੀ ਸਮੂਹ ਰਾਜਪੁਰਾ ਦੀ ਟੀਮ ਨੂੰ ਵੀ ਸਿੱਖਿਆ ਵਿਭਾਗ ਦੇ ਐਕਟੀਵਿਟੀਜ਼ ਸਕੂਲ ਐਜੂਕੇਸ਼ਨ ਪੰਜਾਬ ਦੇ ਪੇਜ਼ ਨੂੰ ਲਾਈਕ ਕਰਨ ਲਈ ਕਿਹਾ।

ਉਹਨਾਂ ਦੇ ਨਾਲ ਰਾਜਪੁਰਾ ਦੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਇੰਪਰੂਵਮੈਂਟ ਟਰਸਟ ਰਾਜਪੁਰਾ ਦੇ ਚੇਅਰਮੈਨ ਭੁਪਿੰਦਰ ਸੈਣੀ, ਅਨਿਲ ਟਨੀ, ਲਲਿਤ ਡਾਹਰਾ, ਲਖਵਿੰਦਰ ਸਿੰਘ ਲੱਖੀ ਪੁਰਾਣਾ ਰਾਜਪੁਰਾ, ਕੇਸ਼ਵ ਵਰਮਾ, ਗੁਰਦੀਪ ਦੀਪਾ, ਜਤਿੰਦਰ ਜੀਤੂ ਨੇ ਵੀ ਮੌਕੇ ‘ਤੇ ਹੀ ਪੇਜ਼ ਨੂੰ ਲਾਈਕ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...