Tuesday, March 19, 2024

ਵਾਹਿਗੁਰੂ

spot_img
spot_img

ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋਏ ਭਗਵੰਤ ਮਾਨ – ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ

- Advertisement -

ਯੈੱਸ ਪੰਜਾਬ
ਸ੍ਰੀ ਅੰਮ੍ਰਿਤਸਰ, 22 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸ੍ਰੀ ਅੰਮ੍ਰਿਤਸਰ ਦੇ ਪਵਿੱਤਰ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਭਗਵੰਤ ਮਾਨ ਸ਼ਹੀਦੀ ਸਥਾਨ ਜੱਲਿਆਂਵਾਲਾ ਬਾਗ਼ ਵੀ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਅੰਮ੍ਰਿਤਸਰ ਦੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਭਰੋਸੇ ਅਤੇ ਵਿਸ਼ਵਾਸ ਨਾਲ ਜਿਹੜੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ, ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰਾ ਕਰਨ ਲਈ ਹਿੰਮਤ ਅਤੇ ਹੌਸਲਾ ਮੰਗਣ ਲਈ ਉਹ ਈਸ਼ਵਰ ਦੇ ਦਰਬਾਰ ਵਿੱਚ ਆਏ ਹਨ। ਈਸ਼ਵਰ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪੰਜਾਬ ਦੀ ਲੜਾਈ ਵਿੱਚ ਸਾਥ ਮੰਗਿਆ।

ਮਾਨ ਨੇ ਪੰਜਾਬ ਦੇ ਸਾਰੇ ਲੋਕਾਂ ਦਾ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਸੰਪਨ ਬਣਾਉਣ ਦੀ ਹੈ। ਇਸ ਲੜਾਈ ਨੂੰ ਈਸ਼ਵਰ ਦੇ ਅਸ਼ੀਰਵਾਦ ਤੋਂ ਬਿਨਾਂ ਜਿੱਤਣਾ ਸੰਭਵ ਨਹੀਂ ਹੈ। ਇਸ ਵਾਰ ਗੁਰੂ ਮਹਾਰਾਜ ਪੰਜਾਬ ‘ਤੇ ਕਿਰਪਾ ਕਰਨਗੇ ਅਤੇ ਪੰਜਾਬ ਨੂੰ ਪਹਿਲਾਂ ਦੀ ਤਰਾਂ ਖ਼ੁਸ਼ਹਾਲ ਅਤੇ ਸੰਪਨ ਬਣਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,281FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...