Friday, March 29, 2024

ਵਾਹਿਗੁਰੂ

spot_img
spot_img

ਹੋਈ ਆਖਰ ਨੂੰ ਅੱਜ ਫਿਰ ਗੱਲ ਉਹੀ, ਜਿਸ ਦੇ ਰਹੇ ਸਨ ਲੱਗ ਅਨੁਮਾਨ ਬੇਲੀ

- Advertisement -

ਅੱਜ-ਨਾਮਾ

ਹੋਈ ਆਖਰ ਨੂੰ ਅੱਜ ਫਿਰ ਗੱਲ ਉਹੀ,
ਜਿਸ ਦੇ ਰਹੇ ਸਨ ਲੱਗ ਅਨੁਮਾਨ ਬੇਲੀ।

ਜਿੱਥੋਂ ਸਿੱਧੂ ਨਵਜੋਤ ਸਿੰਘ ਚੋਣ ਲੜਨੀ,
ਗਲੀਓ-ਗਲੀ ਹੈ ਜਾਨ-ਪਹਿਚਾਨ ਬੇਲੀ।

ਰੋਕਣ ਰਾਹ ਮਜੀਠੀਆ ਡਟ ਗਿਆ ਈ,
ਬਣ ਗਿਆ ਜੰਗ ਹੈ ਚੋਣ ਮੈਦਾਨ ਬੇਲੀ।

ਕਰਦਾ ਸਿੱਧੂ ਹਮਲਾਵਰੀ ਸਖਤ ਜੇਕਰ,
ਅੱਗਿਉਂ ਬੜ੍ਹਕ ਦੇ ਵਿੱਚ ਹੈ ਜਾਨ ਬੇਲੀ।

ਕੀ ਕੁਝ ਪੂਰੇ ਪੰਜਾਬ ਵਿੱਚ ਪਿਆ ਹੁੰਦਾ,
ਉਹਦੀ ਚੱਲੂ ਚਲਾਵੀਂ ਜਿਹੀ ਗੱਲ ਬੇਲੀ।

ਸ਼ੰਭੂ ਨਾਕੇ ਤੋਂ ਵਾਹਗਾ ਸਰਹੱਦ ਤੀਕਰ,
ਲੱਗ ਗਈ ਨਜ਼ਰ ਹੈ ਵੇਰਕੇ ਵੱਲ ਬੇਲੀ।

-ਤੀਸ ਮਾਰ ਖਾਂ
27 ਜਨਵਰੀ, 2022

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...