Friday, April 26, 2024

ਵਾਹਿਗੁਰੂ

spot_img
spot_img

ਫ਼ਗਵਾੜਾ ਵਿੱਚ ਪਹਿਲੀ ਵਾਰ 26 ਅਕਤੂਬਰ ਨੂੰ ਨਿਹੰਗ ਸਿੰਘ ਸਜਾਉਣਗੇ ਮਹੱਲਾ; ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤ ਸਮਾਗਮ ਵੀ ਹੋਵੇਗਾ

- Advertisement -

ਯੈੱਸ ਪੰਜਾਬ
ਫ਼ਗਵਾੜਾ, 24 ਅਕਤੂਬਰ, 2021:
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਸ਼ਹਿਰ ਵਿਚ ਪਹਿਲੀ ਵਾਰ ਮੁਹੱਲਾ ਨਿਹੰਗ ਸਿੰਘਾਂ ਤੇ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ ।

ਨੀਲੀਆਂ ਫੌਜਾਂ ਗੱਤਕਾ ਅਖਾੜਾ ਦੇ ਮੁਖੀ ਬਾਬਾ ਸਰਬਜੀਤ ਸਿੰਘ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸੁਖਚੈਨਆਣਾ ਸਾਹਿਬ ਤੋਂ ਮਿਤੀ 26 ਅਕਤੂਬਰ ਦਿਨ ਮੰਗਲ਼ਵਾਰ ਨੂੰ ਸਵੇਰੇ 11 ਵਜੇ ਮੁਹੱਲਾ ਨਿਹੰਗਾਂ ਸਿੰਘਾਂ ਦੀ ਖਾਲਸਾਈ ਪ੍ਰੰਪਰਾਵਾਂ ਨਾਲ ਆਰੰਭਤਾ ਹੋਵੇਗੀ ।

ਇਹ ਮਹੱਲਾ ਗੁਰਦੁਆਰਾ ਸੁਖਚੈਨਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਬੰਗਾ ਰੋਡ ,ਗੋਲ ਚੌਂਕ ,ਜੀ ਟੀ ਰੋਡ ,ਸਤਨਾਮਪੁਰਾ ਤੋਂ ਹੁੰਦਾ ਹੋਇਆ ਅਕਾਲ ਸਟੇਡੀਅਮ ਵਿਖੇ ਸਮਾਪਤ ਹੋਵੇਗਾ ਜਿੱਥੇ ਘੋੜ ਸਵਾਰ ਨਿਹੰਗ ਸਿੰਘਾ ਦੁਆਰਾਂ ਘੋੜ ਦੌੜਾਂ ,ਨੇਜਾਬਾਜੀ ਅਤੇ ਸ਼ਸ਼ਤਰ ਵਿਦਿਆ ਦੇ ਪ੍ਰਦਰਸ਼ਨ ਹੋਣਗੇ ।

ਫਗਵਾੜੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਇਸ ਸਮਾਗਮ ਵਿੱਚ ਅਸੀਂ ਸਮੂਹ ਸ਼ਹਿਰ ਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਪਰਿਵਾਰਾਂ ਸਮੇਤ ਸ਼ਾਮਲ ਹੋਣ ।

ਅਤੇ ਇਸੇ ਕੜੀ ਤਹਿਤ ਮਿਤੀ 28 ਅਕਤੂਬਰ ਦਿਨ ਵੀਰਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੋੜਾ ਖੂਹ ਫਗਵਾੜਾ ਵਿਖੇ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਕੀਰਤਨੀ ਜਥੇ ਅਤੇ ਕਥਾਵਾਚਕ ਹਾਜਰੀ ਭਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...