Friday, April 26, 2024

ਵਾਹਿਗੁਰੂ

spot_img
spot_img

ਫਲੋਰਿਡਾ ਵਿਚ ਹੋਈ ਗੋਲੀਬਾਰੀ ਵਿੱਚ 11 ਜ਼ਖਮੀ, 2 ਦੀ ਹਾਲਤ ਗੰਭੀਰ

- Advertisement -

11 injured, 2 critical in Florida shootout

ਯੈੱਸ ਪੰਜਾਬ
ਸੈਕਰਾਮੈਂਟੋ, 2 ਫ਼ਰਵਰੀ, 2023 (ਹੁਸਨ ਲੜੋਆ ਬੰਗਾ)
ਲੇਕਲੈਂਡ, ਫਲੋਰਿਡਾ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 11 ਵਿਅਕਤੀ ਜ਼ਖਮੀ ਹੋਣ ਦੀ ਰਿਪੋਰਟ ਹੈ ਜਿਨਾਂ ਵਿਚੋਂ 2 ਦੀ ਹਾਲਤ ਗੰਭੀਰ ਹੈ। ਗੰਭੀਰ ਵਿਅਕਤੀਆਂ ਵਿਚੋਂ ਇਕ ਦੇ ਮੂੰਹ ਉਪਰ ਗੋਲੀ ਵਜੀ ਹੈ ਜਦ ਕਿ ਦੂਸਰੇ ਦੇ ਢਿੱਡ ਵਿਚ ਗੋਲੀ ਵਜੀ ਹੈ। ਲੇਕਲੈਂਡ ਪੁਲਿਸ ਨੇ ਕਿਹਾ ਹੈ ਕਿ ਇਹ ਗਿਣਮਿਥ ਕੇ ਕੀਤਾ ਗਿਆ ਹਮਲਾ ਹੈ ਤੇ ਅਚਨਚੇਤ ਵਾਪਰੀ ਘਟਨਾ ਨਹੀਂ ਹੈ ।

ਪੁਲਿਸ ਮੁਖੀ ਸੈਮ ਟੇਲਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਬਾਕੀ ਜ਼ਖਮੀ 9 ਜਣਿਆਂ ਨਾਲ ਪੁਲਿਸ ਨੇ ਗੱਲ ਕੀਤੀ ਹੈ ਜਿਨਾਂ ਦੇ ਬਚ ਜਾਣ ਦੀ ਸੰਭਾਵਨਾ ਹੈ। ਪੁਲਿਸ ਨੇ ਨੀਲੇ ਰੰਗ ਦੀ ਕਾਰ ਬਰਾਮਦ ਕੀਤੀ ਹੈ ਤੇ ਪੁਲਿਸ ਦਾ ਵਿਸ਼ਵਾਸ਼ ਹੈ ਕਿ ਇਹ ਕਾਰ ਹੀ ਘਟਨਾ ਵਿਚ ਵਰਤੀ ਗਈ ਹੈ।

ਕਾਰ ਵਿਚੋਂ ਪੁਲਿਸ ਨੇ ਅਗਨ ਸ਼ਸ਼ਤਰ ਵੀ ਬਰਾਮਦ ਕੀਤੇ ਹਨ। ਸਮਝਿਆ ਜਾਂਦਾ ਹੈ ਇਹ ਹਥਿਆਰ ਹੀ ਲੇਕਲੈਂਡ ਗੋਲੀਬਾਰੀ ਵਿਚ ਵਰਤੇ ਗਏ ਹਨ। ਸੈਮ ਟੇਲਰ ਅਨੁਸਾਰ ਕਾਰ ਵਿਚ 4 ਵਿਅਕਤੀ ਸਵਾਰ ਸਨ ਜਿਨਾਂ ਵਿਚੋਂ 2 ਨੇ ਕਾਰ ਵਿਚੋਂ ਬਾਹਰ ਨਿਕਲੇ ਕੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ।

ਉਨਾਂ ਕਿਹਾ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਪਰੰਤੂ ਪੁਲਿਸ ਨੇ ਇਕ ਹਮਲਾਵਰ ਦੀ ਪਛਾਣ ਕਰ ਲਈ ਜਿਸ ਨੂੰ ਛੇਤੀ ਫੜ ਲਿਆ ਜਾਵਗਾ। ਪੁਲਿਸ ਨੇ ਆਮ ਲੋਕਾਂ ਤੋਂ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੋ ਵੀ ਕੋਈ ਹਮਲਾਵਰਾਂ ਬਾਰੇ ਸੂਹ ਦੇਵੇਗਾ ਉਸ ਨੂੰ 5000 ਡਾਲਰ ਇਨਾਮ ਵਜੋਂ ਦਿੱਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...