Saturday, April 20, 2024

ਵਾਹਿਗੁਰੂ

spot_img
spot_img

15 ਸਾਲਾ ਨਾਬਾਲਿਗ ਨਾਲ ਬਲਾਤਕਾਰ: ਨੈਸ਼ਨਲ ਐਸ.ਸੀ. ਕਮਿਸ਼ਨ ਨੇ ਰਾਜਸਥਾਨ ਸਰਕਾਰ ਤੋਂ ਮੰਗਿਆ ਜਵਾਬ

- Advertisement -

ਯੈੱਸ ਪੰਜਾਬ
ਚੰਡੀਗੜ, 17 ਜਨਵਰੀ, 2022 –
ਰਾਜਸਥਾਨ ਦੇ ਅਲਵਰ ਸ਼ਹਿਰ ਵਿਚ ਨਾਬਾਲਿਗ ਕੁੜੀ ਨਾਲ ਬਲਾਤਕਾਰ ਮਾਮਲੇ ਨੂੰ ਗੰਭੀਰਤਾ ਨਾਲ ਲਿਦਿੰਆਂ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਰਾਜਸਥਾਨ ਸਰਕਾਰ ਦੇ ਚੀਫ ਸੈਕੇਰਟਰੀ, ਡੀਜੀਪੀ, ਅਲਵਰ ਦੇ ਡੀਸੀ ਅਤੇ ਐਸਪੀ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਅਖਬਾਰਾਂ ਵਿਚ ਛੱਪੀ ਖਬਰਾਂ ਤੋਂ ਕਮਿਸ਼ਨ ਨੂੰ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਬੀਤੀ 14 ਜਨਵਰੀ ਨੂੰ ਅਲਵਰ ਦੇ ਤਿਜਰਾ ਫਲਾਈਓਵਰ ਦੇ ਕੋਲ 15 ਸਾਲਾ ਨਾਬਾਲਿਗ ਕੁੜੀ ਅਰਧ ਨਗਨ ਹਾਲਤ ਵਿਚ ਮਿਲੀ ਸੀ, ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ। ਉਕਤ ਕੁੜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਇਸ ਕੁੜੀ ਦਾ ਬੇਰਹਿਮੀ ਨਾਲ ਬਲਾਤਕਾਰ ਕੀਤਾ ਗਿਆ ਹੈ, ਜਿਵੇਂ ਕਿ ਦਿੱਲੀ ਵਿਚ ਨਿਰਭਯਾ ਮਾਮਲੇ ਵਿਚ ਪੀੜਤ ਦੇ ਨਾਲ ਹੋਇਆ ਸੀ।

ਅਲਵਰ ਵਿਚ ਭਾਰਤੀ ਜਨਤਾ ਪਾਰਟੀ ਦੇ ਆਹੁਦੇਦਾਰਾਂ ਵੱਲੋਂ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਸਥਾਨਕ ਪੁਲੀਸ ਇਸ ਮਾਮਲੇ ਵਿਚ ਉਚਿਤ ਕਾਰਵਾਈ ਨਹੀਂ ਕਰ ਪਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਜਸਥਾਨ ਸਰਕਾਰ ਦੇ ਚੀਫ ਸੈਕੇਟਰੀ, ਡੀਜੀਪੀ, ਅਲਵਰ ਦੇ ਡੀਸੀ ਅਤੇ ਐਸਪੀ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...