Monday, January 6, 2025
spot_img
spot_img
spot_img
spot_img

17 ਜੁਲਾਈ ਨੂੰ ਛੁੱਟੀ ਦਾ ਐਲਾਨ: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਰਹੇਗੀ ਛੁੱਟੀ

ਯੈੱਸ ਪੰਜਾਬ
ਮਾਲੇਰਕੋਟਲਾ, 15 ਜੁਲਾਈ, 2024:

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਮੁਹੰਰਮ (ਯੌਮ-ਏ-ਅਸੂਰਾ) ਮੌਕੇ ਬੁੱਧਵਾਰ 17 ਜੁਲਾਈ ਨੂੰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

17 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਸਰਕਾਰੀ, ਗੈਰ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ ਪਰ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖ਼ਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ1881 ਦੀ ਧਾਰਾ 25 ਤਹਿਤ ਵੀ ਐਲਾਨੀ ਗਈ ਹੈ ਭਾਵ ਇਸ ਦਿਨ ਬੈਂਕ ਵੀ ਬੰਦ ਰਹਿਣਗੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ