Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪੰਜਾਬ ਦੇ 2 ਨੌਜਵਾਨ 5 ਪਿਸਤੌਲਾਂ ਸਣੇ ਗ੍ਰਿਫ਼ਤਾਰ, ਬੰਬੀਹਾ ਗੈਂਗ ਨਾਲ ਸੰਬੰਧਤ ਹਨ ਦੋਵੇਂ

- Advertisement -

2 members of Devinder Bambiha Gang arrested by Delhi Police Special Cell; 5 pistols seized

ਯੈੱਸ ਪੰਜਾਬ
ਨਵੀਂ ਦਿੱਲੀ, 2 ਫ਼ਰਵਰੀ, 2023:
ਦਿੱਲੀ ਪੁਲਿਸ ਦ ਸਪੈਸ਼ਲ ਸੈੱਲ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਨਾਲ ਸੰਬੰਧਤ 25 ਸਾਲਾ ਗਗਨਦੀਪ ਸਿੰਘ ਅਤੇ 22 ਸਾਲਾ ਬਲਜੀਤ ਸਿੰਘ ਨੂੰ 5 ਆਟੋਮੈਟਕ ਪਿਸਤੌਲਾਂ ਅਤੇ 4 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਹੜੇ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਹੀ ਸਪਲਾਈ ਕੀਤੇ ਜਾਣੇ ਸਨ।

ਪੁਲਿਸ ਅਨੁਸਾਰ ਇਹ ਹਥਿਆਰ ਇਨ੍ਹਾਂ ਵੱਲੋਂ ਮੱਧ ਪ੍ਰਦੇਸ਼ ਦੇ ਇਕ ਹਥਿਆਰ ਨਿਰਮਾਤਾ ਅਤੇ ਸਪਲਾਇਰ ਤੋਂ ਕੈਨੇਡਾ ਵਿੱਚ ਸਥਾਪਿਤ ਗੈਂਗਸਟਰ ਅਰਸ਼ ਡਾਲਾ ਅਤੇ ਯੂ.ਏ.ਈ. ਵਿੱਚ ਬੈਠੇ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਦੇ ਇਸ਼ਾਰੇ ’ਤੇ ਲਿਆਂਦੇ ਗਏ ਸਨ।

ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਵੱਲੋਂ ਹਥਿਆਰਾਂ ਦੀ ਇਸ ਖ਼ੇਪ ਸਣੇ ਗਗਨਦੀਪ ਸਿੰਘ ਨੂੰ ਦਿੱਲੀ ਤੋਂ ਦਵਾਰਕਾ-ਪਾਲਮ ਰੋਡ ਸਥਿਤ ਬੱਸ ਅੱਡੇ ਤੋਂ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਬਲਜੀਤ ਸਿੰਘ ਨੂੰ ਪੰਜਾਬ ਵਿੱਚ ਫ਼ਗਵਾੜਾ ਦੇ ਬੱਸ ਸਟੈਂਡ ਨੇੜਿਉਂ ਗ੍ਰਿਫ਼ਤਾਰ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...