Saturday, May 18, 2024

ਵਾਹਿਗੁਰੂ

spot_img
spot_img

31 ਜਨਵਰੀ ਤੱਕ ਬਣਾਈ ਜਾ ਸਕਦੀ ਹੈ ਨਵੀਂ ਵੋਟ, ਵੋਟਰ ਹੈਲਪਲਾਈਨ ਐਪ ਜਾਂ ਵੈਬਸਾਈਟ ਜ਼ਰੀਏ ਆਨਲਾਈਨ ਵੀ ਬਣਾਈ ਜਾ ਸਕਦੀ ਹੈ ਵੋਟ: ਹਰਬੀਰ ਸਿੰਘ

- Advertisement -

ਯੈੱਸ ਪੰਜਾਬ
ਫਰੀਦਕੋਟ , 15 ਜਨਵਰੀ, 2022 –
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ. ਹਰਬੀਰ ਸਿੰਘ ਆਈ. ਏ.,ਐਸ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਭਾਰਤੀ ਚੋਣ ਕਮਿਸ਼ਨਰ ਵੱਲੋਂ ਕੀਤਾ ਜਾ ਚੁੱਕਾ ਹੈ। ਇਹ ਚੋਣਾਂ 14 ਫਰਵਰੀ, 2022 ਨੂੰ ਹੋਣ ਜਾ ਰਹੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹੜੇ ਵੀ ਨਾਗਰਿਕ 1 ਜਨਵਰੀ, 2022 ਤੱਕ 18 ਸਾਲ ਜਾਂ ਇਸਤੋਂ ਉਪਰਲੀ ਉਮਰ ਦੇ ਹਨ ਅਤੇ ਉਨ੍ਹਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ ਉਹ ਹਾਲੇ ਵੀ ਆਪਣੀ ਵੋਟ ਬਣਾ ਸਕਦੇ ਹਨ। 31 ਜਨਵਰੀ, 2022 ਤੱਕ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਨਵੀਂ ਵੋਟ ਬਣਾਉਣ ਲਈ ਯੋਗ ਉਮੀਦਵਾਰ ਆਪਣੇ ਬੂਥ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਕੋਲ ਫਾਰਮ ਭਰ ਕੇ ਦੇ ਸਕਦੇ ਹਨ।

ਇਸ ਤੋਂ ਇਲਾਵਾ ਨਵੀਂ ਵੋਟ ਆਨਲਾਈਨ ਵੀ ਬਣਾਈ ਜਾ ਸਕਦੀ ਹੈ। ਆਨਲਾਈਨ ਵੋਟ ਬਣਾਉਣ ਲਈ www.voterportal.eci.gov.in ਉੱਪਰ ਵਿਜ਼ਟ ਕੀਤਾ ਜਾ ਸਕਦਾ ਹੈ ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਰੀਏ ਵੀ ਐਪਲੀਕੇਸ਼ਨ ਦਿੱਤੀ ਜਾ ਸਕਦੀ ਹੈ। ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਵੀ ਡਾਇਲ ਕੀਤਾ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਨੂੰ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਚੋਣ ਜਾਬਤੇ ਅਤੇ ਚੋਣ ਖਰਚ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਸੀ ਵਿਜਲ ਐਪ ਜਰੀਏ ਸਿਰਫ਼ ਕੁਝ ਹੀ ਕਲਿੱਕਾਂ ਨਾਲ ਦਿੱਤੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...