- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 26 ਨਵੰਬਰ, 2022:
ਕੇਂਦਰ ਸਰਕਾਰ ਦੇ ਪਰਸੌਨਲ ਵਿਭਾਗ ਵੱਲੋਂ ਪੰਜਾਬ ਦੇ 5 ਪੀ.ਸੀ.ਐਸ. ਅਧਿਕਾਰੀਆਂ ਨੂੰ ਤਰੱਕੀ ਦੇ ਕੇ ਆਈ.ਏ.ਐਸ.ਕੈਡਰ ਵਿੱਚ ਪ੍ਰਮੋਟ ਕਰ ਦਿੱਤਾ ਗਿਆ ਹੈ।
ਆਈ.ਏ.ਐਸ. ਬਣੇ ਅਧਿਕਾਰੀਆਂ ਵਿੱਚ ਸ੍ਰੀ ਰਾਜੇਸ਼ ਤ੍ਰਿਪਾਠੀ, ਸ: ਪਰਮਿੰਦਰ ਪਾਲ ਸਿੰਘ, ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰੀ ਕਮਲ ਕੁਮਾਰ ਗਰਗ ਅਤੇ ਸ: ਰਵਿੰਦਰ ਸਿੰਘ ਸ਼ਾਮਲ ਹਨ।
ਪ੍ਰਸੋਨਲ ਵਿਭਾਗ ਵੱਲੋਂ ਇਸ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -