Friday, January 10, 2025
spot_img
spot_img
spot_img
spot_img

ਪੰਜਾਬ ਜ਼ਿਮਨੀ ਚੋਣਾਂ: ਕਾਂਗਰਸ ਵੱਲੋਂ 7-ਮੈਂਬਰੀ ‘ਰਣਨੀਤੀ ਅਤੇ ਯੋਜਨਾ’ ਕਮੇਟੀ ਦਾ ਐਲਾਨ – ਮੁਕੰਮਲ ਸੂਚੀ

ਯੈੱਸ ਪੰਜਾਬ
ਚੰਡੀਗੜ੍ਹ, ਅਕਤੂਬਰ 29, 2024:

ਕਾਂਗਰਸ ਪਾਰਟੀ ਨੇ ਪੰਜਾਬ ਅੰਦਰ ਹੋਣ ਜਾ ਰਹੀਆਂ 4 ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਇੱਕ 7-ਮੈਂਬਰੀ ‘ਰਣਨੀਤੀ ਅਤੇ ਯੋਜਨਾ’ ਕਮੇਟੀ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਰਾਜ ਅੰਦਰ ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਵਿਖ਼ੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਹਨ ਜਦਕਿ ਨਤੀਜੇ 23 ਨਵੰਬਰ ਨੂੰ ਆਉਣਗੇ।

ਇਸ ਸੰਬੰਧੀ ਇੱਕ ਸੂਚੀ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਸ੍ਰੀ ਦਵਿੰਦਰ ਯਾਦਵ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਹੈ।

ਸੂਚੀ-

Punjab-Congress-3

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ