Thursday, May 2, 2024

ਵਾਹਿਗੁਰੂ

spot_img
spot_img

ਸਿਪਾਹੀ ਨੇ ਮਹਿਲਾ ਸਿਪਾਹੀ ਨੂੰ ਸਰੇ-ਬਾਜ਼ਾਰ ਮਾਰੀਆਂ ਗੋਲੀਆਂ, ਬਾਅਦ ਵਿੱਚ ਆਪ ਵੀ ਕੀਤੀ ਖੁਦਕੁਸ਼ੀ

- Advertisement -

Punjab Police Constable shoots woman cop dead; commits suicide

ਯੈੱਸ ਪੰਜਾਬ
ਫ਼ਿਰੋਜ਼ਪੁਰ, 29 ਜਨਵਰੀ, 2023:
ਫ਼ਿਰੋਜ਼ਪੁਰ ਵਿੱਚ ਤਾਇਨਾਤ ਇਕ ਨੌਜਵਾਨ ਪੁਲਿਸ ਮੁਲਾਜ਼ਮ ਨੇ ਇਕ ਥਾਣੇ ਵਿੱਚ ਤਾਇਨਾਤ ਨੌਜਵਾਨ ਮਹਿਲਾ ਪੁਲਿਸ ਸਿਪਾਹੀ ਨੂੰ ਸਰੇ ਬਾਜ਼ਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਿਸ ਮਗਰੋਂ ਉਸਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਕਾਂਸਟੇਬਲ ਗੁਰਸੇਵਕ ਸਿੰਘ ਪੁਲਿਸ ਲਾਈਨਜ਼, ਫ਼ਿਰੋਜ਼ਪੁਰ ਵਿੱਚ ਤਾਇਨਾਤ ਸੀ ਜਦਕਿ ਕਾਂਸਟੇਬਲ ਅਮਨਦੀਪ ਕੌਰ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ ਤਾਇਨਾਤ ਸੀ।

ਐਤਵਾਰ ਰਾਤ ਆਪਣੀ ਡਿਊਟੀ ਪੂਰੀ ਕਰਨ ਮਗਰੋਂ ਅਮਨਦੀਪ ਕੌਰ ਘਰ ਨੂੰ ਜਾਣ ਵਾਸਤੇ ਥਾਣੇ ਵਿੱਚੋਂ ਆਪਣੀ ਸਕੂਟੀ ’ਤੇ ਨਿਕਲੀ ਸੀ।

ਘਟਨਾ ਬਾਬਾ ਸ਼ੇਰ ਸ਼ਾਹ ਵਲੀ ਪੀਰ ਚੌਕ ਨੇੜੇ ਵਾਪਰੀ ਜਦ ਇੱਥੋਂ ਲੰਘ ਰਹੀ ਅਮਨਦੀਪ ਕੌਰ ਦੀ ਸਕੂਟੀ ਵਿੱਚ ਗੁਰਸੇਵਕ ਸਿੰਘ ਨੇ ਲਿਆ ਕੇ ਟੱਕਰ ਮਾਰੀ ਜਿਸ ਨਾਲ ਉਹ ਹੇਠਾਂ ਡਿੱਗ ਗਈ ਤੇ ਗੁਰਸੇਵਕ ਸਿੰਘ ਨੇ ਕਾਰ ਤੋਂ ਬਾਹਰ ਨਿਕਲ ਕੇ ਅਮਨਦੀਪ ਕੌਰ ’ਤੇ ਤਾਬੜ ਤੋੜ 5 ਗੋਲੀਆਂ ਚਲਾਈਆਂ। ਇਸ ਮਗਰੋਂ ਗੁਰਸੇਵਕ ਉੱਥੋਂ ਫ਼ਰਾਰ ਹੋ ਗਿਆ ਜਦਕਿ ਅਮਨਦੀਪ ਕੌਰ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਲਿਆਂਦੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਗੁਰਸੇਵਕ ਨ ਬਾਅਦ ਵਿੱਚ ਤਲਵੰਡੀ ਚੌਂਕ ਵਿੱਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...