Friday, January 10, 2025
spot_img
spot_img
spot_img
spot_img

ਪੰਜਾਬ ਦੇ ਇਸ ਸਬ-ਡਿਵੀਜ਼ਨ ਵਿੱਚ 11 ਨਵੰਬਰ ਨੂੰ ‘ਸਥਾਨਕ ਛੁੱਟੀ’ ਦਾ ਐਲਾਨ

ਯੈੱਸ ਪੰਜਾਬ
ਬਟਾਲਾ, 08 ਨਵੰਬਰ, 2024

ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ ਮਿਤੀ 11 ਨਵੰਬਰ 2024 ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸਿਤ ਕੀਤੀ ਗਈ ਹੈ।

ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ