Tuesday, April 30, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਕਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਹਸਪਤਾਲ ਦੇ 3 ਮੁਲਾਜ਼ਮ ਗ੍ਰਿਫ਼ਤਾਰ

- Advertisement -

3 Hospital Employees charged with murder of Irvo Otieno’s death

ਯੈੱਸ ਪੰਜਾਬ
ਸੈਕਰਾਮੈਂਟੋ , ਕੈਲੀਫੋਰਨੀਆ, ਮਾਰਚ 18, 2023 (ਹੁਸਨ ਲੜੋਆ ਬੰਗਾ)
ਕੇਂਦਰੀ ਵਰਜੀਨੀਆ ਵਿਚ ਇਰਵੋ ਓਟੀਨੋ (28) ਨਾਮੀ ਇਕ ਕਾਲੇ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਹਸਪਤਾਲ ਦੇ 3 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਸਟੇਟ ਮੈਂਟਲ ਹੈਲਥ ਫੈਸਿਲਟੀ ਜਿਥੇ ਪਿਛਲੇ ਹਫ਼ਤੇ ਓਟੀਨੋ ਦੀ ਮੌਤ ਹੋਈ ਸੀ, ਦੇ ਗ੍ਰਿਫ਼ਤਾਰ ਕੀਤੇ ਮੁਲਾਜ਼ਮਾਂ ਵਿਰੁੱਧ ਦੂਸਰਾ ਦਰਜਾ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ।

ਇਹ ਜਾਣਕਾਰੀ ਡਿਨਵਿਡੀ ਕਾਊਂਟੀ ਵਾਸਤੇ ਕਾਮਨਵੈਲਥ ਅਟਾਰਨੀ ਦੇ ਦਫ਼ਤਰ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਇਕ ਦਿਨ ਪਹਿਲਾਂ 7 ਸਹਾਇਕ ਪੁਲਿਸ ਅਫਸਰਾਂ ਵਿਰੁੱਧ ਦੂਸਰਾ ਦਰਜ ਕਤਲ ਦੇ ਦੋਸ਼ ਆਇਦ ਕਰਕੇ ਉਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ 7 ਡਿਪਟੀਆਂ ਉਪਰ ਦੋਸ਼ ਲਾਏ ਗਏ ਹਨ ਕਿ ਉਨਾਂ ਨੇ ਓਟੀਨੋ ਨੂੰ 12 ਮਿੰਟ ਤੱਕ ਜ਼ਮੀਨ ਉਪਰ ਨੱਪੀ ਰਖਿਆ ਜਿਸ ਦੇ ਸਿੱਟੇ ਵਜੋਂ ਸਾਹ ਘੁਟਣ ਕਾਰਨ ਉਸ ਦੀ ਮੌਤ ਹੋਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...