Tuesday, April 30, 2024

ਵਾਹਿਗੁਰੂ

spot_img
spot_img

ਜੌੜਾਮਾਜਰਾ ਨੇ GoG ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ: 24 ਮਾਰਚ, 2023:
ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ.ੂ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ ।

ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀ.ਐੱਸ.ਡਬਲਿਊ., ਸ਼੍ਰੀ ਜੇ.ਐੱਮ. ਬਾਲਾਮੁਰੂਗਨ, ਆਈ.ਏ.ਐੱਸ., ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ।

ਮੰਤਰੀ ਨੇ ਜੀ.ਓ.ਜੀ. ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ...

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...