Thursday, December 26, 2024
spot_img
spot_img
spot_img

ਪੰਜਾਬ ਸਰਕਾਰ ਵੱਲੋਂ ਤਿੰਨ ਮੁਲਾਜ਼ਮ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ

ਯੈੱਸ ਪੰਜਾਬ
ਚੰਡੀਗੜ੍ਹ, 13 ਨਵੰਬਰ, 2024

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ।

ਪਦਉੱਨਤ ਕੀਤੇ ਗਏ ਮੁਲਾਜ਼ਮਾਂ ਵਿੱਚ ਮਨਜੀਤ ਸਿੰਘ, ਪ੍ਰਵੀਨ ਲਤਾ ਅਤੇ ਹਰਬੰਸ ਸਿੰਘ ਸ਼ਾਮਲ ਹਨ।

ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ