Tuesday, April 30, 2024

ਵਾਹਿਗੁਰੂ

spot_img
spot_img

ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ % ਵਾਧੇ ਦਾ ਐਲਾਨ

- Advertisement -

ਚੰਡੀਗੜ, 12 ਅਕਤੂਬਰ, 2019:
ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿੳੂਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।

ਵਿੱਤ ਮੰਤਰੀ ਨੇ ਕਿਹਾ,‘‘ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।’’ ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫੈਸਲਾ ਇਤਫਾਕਵੱਸ ਦੀਵਾਲੀ ਦੇ ਖੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,165FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...