Wednesday, May 22, 2024

ਵਾਹਿਗੁਰੂ

spot_img
spot_img

ਖਾਲਸਾ ਕਾਲਜ ਦੀ ਨਿਕਿਤਾ ਪੁਰੀ ਨੇ ਜਿੱਤਿਆ PTC ‘ਵਾਇਸ ਆਫ਼ ਪੰਜਾਬ’ ਦਾ ਖ਼ਿਤਾਬ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਦਸੰਬਰ, 2023:
ਖਾਲਸਾ ਕਾਲਜ ਅੰਮ੍ਰਿਤਸਰ ਦੀ ਵਿਦਿਆਰਥਣ ਨਿਕਿਤਾ ਪੁਰੀ ਨੇ ਪੀ. ਟੀ. ਸੀ. ‘ਵਾਇਸ ਆਫ਼ ਪੰਜਾਬ’ ਸੀਜ਼ਨ- 14ਵਾਂ ਦਾ ਖਿਤਾਬ ਜਿੱਤਿਆ ਹੈ। ਇਸ ਮੌਕੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਨਿਕਿਤਾ ਪੁਰੀ ਦਾ ਕਾਲਜ ਪੁੱਜਣ ’ਤੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਿਕਿਤਾ ਪੁਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਹੈ ਅਤੇ ਉਸਦੀ ਸਰਵਪੱਖੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ।

ਇਸ ਮੌਕੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨੇ ਦੱਸਿਆ ਕਿ ਨਿਕਿਤਾ ਨੇ ਸੰਗੀਤ ’ਚ ਲੋਕ ਗਾਇਕੀ ਅਤੇ ਕਲਾਸੀਕਲ ਗਾਇਕੀ ’ਚ ਯੂਨੀਵਰਸਿਟੀ ਪੱਧਰ ’ਤੇ ਵੱਖ-ਵੱਖ ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਉਸ ਨੂੰ ਸੈਸ਼ਨ 2022-23 ਦੌਰਾਨ ‘ਕਾਲਜ ਕਲਰ’ ਵੀ ਪ੍ਰਦਾਨ ਕੀਤਾ ਗਿਆ ਸੀ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਅਤੇ ਸਟਾਫ ਨੇ ਨਿਕਿਤਾ ਪੁਰੀ ਨੂੰ ਸੰਗੀਤ ’ਚ ਭਵਿੱਖ ਦੀਆਂ ਸੰਭਾਵਨਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਜਿਸਟਰਾਰ ਡਾ. ਦਵਿੰਦਰ ਸਿੰਘ ਅਤੇ ਡਾ. ਸੁਰਜੀਤ ਕੌਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,108FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...