Tuesday, May 21, 2024

ਵਾਹਿਗੁਰੂ

spot_img
spot_img

ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ ਕਿਸਾਨ ਸਮਰਥਕਾਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜੇ ਹੋਣ ਦਾ ਭਰੋਸਾ ਦਿੱਤਾ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ( ਹੁਸਨ ਲੜੋਆ ਬੰਗਾ) 20 ਫਰਵਰੀ, 2024

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ ‘ਤੇ ਅੱਜ ਭਾਰਤ ਵਿੱਚ ਕਿਸਾਨ ਸੰਘਰਸ਼ (ਫਾਰਮਰਜ਼ ਪ੍ਰੋਟੈਸਟ-2024) ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ। ਇਸ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜੇ ਹੋਣ ਦਾ ਭਰੋਸਾ ਦਿੱਤਾ।

ਅੱਜ ਦੀ ਇਸ ਵਿਸ਼ਾਲ ਕਨਵੈਨਸ਼ਨ ਚ ਸ਼ਾਮਲ ਬੁਲਾਰਿਆਂ ਵਿੱਚ ਡਾ. ਪ੍ਰਿਤਪਾਲ ਸਿੰਘ, ਹਿੰਮਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ ਖੜੌਦ, ਰਾਜਭਿੰਦਰ ਸਿੰਘ ਬਦੇਸ਼ਾ, ਨਰਿੰਦਰ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਚੱਠਾ, ਧਰਮ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਜਸਬੀਰ ਸਿੰਘ, ਡਾ. ਬਖਸ਼ੀਸ਼ ਸਿੰਘ,

ਦਵਿੰਦਰ ਸਿੰਘ ਦਿਓ, ਗੁਰਮੇਲ ਸਿੰਘ, ਗੁਰਨਿੰਦਰ ਸਿੰਘ, ਬਖਸ਼ੀਸ਼ ਸਿੰਘ, ਸਤਨਾਮ ਸਿੰਘ ਵਿਰਕ, ਗੁਰਇੱਕਪ੍ਰੀਤ ਸਿੰਘ, ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਸਰਵਣ ਸਿੰਘ ਤੋ ਇਲਾਵਾ ਸ਼ਾਮਲ ਪਤਵੰਤਿਆਂ ਵਿਚ ਬਰਜਿੰਦਰ ਸਿੰਘ ਬਰਾੜ, ਜੁਗਰਾਜ ਸਿੰਘ, ਕੇਵਲ ਸਿੰਘ ਸੰਧੂ, ਸਰਬਜੀਤ ਸਿੰਘ, ਪ੍ਰਦੀਪ ਸਿੰਘ, ਹਰਮਿੰਦਰ ਸਿੰਘ ਆਹਲੂਵਾਲੀਆ, ਪਿਆਰਾ ਸਿੰਘ ਅਤੇ ਇਸ ਤੋਂ ਇਲਾਵਾ ਬਹੁਤ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,112FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...