Thursday, May 9, 2024

ਵਾਹਿਗੁਰੂ

spot_img
spot_img

ਹਿੰਸਾ ਗ੍ਰਸਤ ਹੈਤੀ ਤੋਂ 21 ਅਮਰੀਕੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਫਲੋਰਿਡਾ ਪੁੱਜਾ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, ਮਾਰਚ 28, 2024

ਗਿਰੋਹ ਹਿੰਸਾ ਤੇ ਰਾਜਸੀ ਅਸਥਿੱਰਤਾ ਕਾਰਨ ਮਚੀ ਅਫਰਾ ਤਫਰੀ ਦੇ ਦਰਮਿਆਨ ਹੈਤੀ ਤੋਂ ਇਕ ਜਹਾਜ਼ 21 ਅਮਰੀਕੀਆਂ  ਨੂੰ ਲੈ ਕੇ ਓਰਲੈਂਡੋ (ਫਲੋਰਿਡਾ) ਪੁੱਜਾ।

ਫਲੋਰਿਡਾ ਡਵੀਜਨ ਆਫ ਐਮਰਜੈਂਸੀ ਮੈਨਜਮੈਂਟ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਹੁਣ ਤੱਕ 35 ਅਮਰੀਕੀਆਂ ਨੂੰ ਹੈਤੀ ਵਿਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ।

ਏਜੰਸੀ ਅਨੁਸਾਰ ਕੈਰੀਬੀਅਨ ਦੇਸ਼ ਹੈਤੀ ਤੋਂ ਓਰਲੈਂਡੋ ਲਿਆਂਦੇ ਅਮਰੀਕੀਆਂ ਨੂੰ ਖਾਣ- ਪਾਣੀ, ਰਿਹਾਇਸ਼, ਆਵਾਜਾਈ, ਸਿਹਤ ਤੇ ਫੋਨ ਸਮੇਤ ਕਈ ਸਹੂਲਤਾਂ ਦਿੱਤੀਆਂ ਗਈਆਂ ਹਨ।

ਕਾਰਜਕਾਰੀ ਡਾਇਰੈਕਟਰ ਕੈਵਿਨ ਗੁਥਰੀ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਡਵੀਜ਼ਨ ਅਮਰੀਕੀ ਨਾਗਰਿਕਾਂ ਨੂੰ ਹੈਤੀ ਵਿਚੋਂ ਲਿਆਉਣ ਲਈ 24 ਘੰਟੇ ਕੰਮ ਕਰ ਰਹੀ ਹੈ ਤੇ ਹਰ ਉਸ ਅਮਰੀਕੀ ਨੂੰ ਸੁਰੱਖਿਅਤ ਕੱਢਕੇ ਲਿਆਂਦਾ ਜਾਵੇਗਾ ਜੋ ਉਥੋਂ ਆਉਣਾ ਚਹੁੰਦਾ ਹੈ।

ਉਨਾਂ ਕਿਹਾ ਕਿ ਗਵਰਨਰ ਦਾ ਆਦੇਸ਼ ਹੈ ਕਿ ਹੈਤੀ ਤੋਂ ਅਮਰੀਕੀਆਂ ਨੂੰ ਲਿਆਉਣ ਲਈ ਹਰੇਕ ਚੁਣੌਤੀ ਨਾਲ ਨਜਿੱਠਿਆ ਜਾਵੇ ਤੇ ਮਿਸ਼ਨ ਮੁਕੰਮਲ ਹੋਣ ਤੱਕ ਕੋਸ਼ਿਸ਼ਾਂ ਜਾਰੀ ਰਖੀਆਂ ਜਾਣ।

ਇਥੇ ਜਿਕਰਯੋਗ ਹੈ ਕਿ ਹੈਤੀ ਵਿਚ ਫੱਸੇ ਫਲੋਰਿਡਾ ਦੇ ਵਿਅਕਤੀਆਂ ਵੱਲੋਂ ਕੀਤੀਆਂ ਅਨੇਕਾਂ ਬੇਨਤੀਆਂ ਉਪਰੰਤ ਗਵਰਨਰ ਨੇ 15 ਮਾਰਚ ਨੂੰ ਹੰਗਾਮੀ ਸਥਿੱਤੀ ਦਾ ਐਲਾਨ ਕੀਤਾ ਸੀ ਤੇ ਆਦੇਸ਼ ਦਿੱਤਾ ਸੀ ਕਿ ਅਮਰੀਕੀਆਂ ਨੂੰ ਹੈਤੀ ਵਿਚੋਂ ਕੱਢਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਪਹਿਲਾ ਜਹਾਜ਼ ਪਿਛਲੇ ਹਫਤੇ 14 ਅਮਰੀਕੀਆਂ ਨੂੰ ਲੈ ਕੇ ਓਰਲੈਂਡੋ ਸੈਨਫੋਰਡ ਇੰਟਰਨੈਸ਼ਨਲ ਏਅਰਪੋਰਟ ‘ਤੇ ਪੁੱਜਾ ਸੀ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...