Thursday, May 9, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਮਾਰਚ, 2024

ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ (ਯੂ. ਪੀ.) ਵਿਖੇ ਕਿੱਕ ਬਾਕਸਿੰਗ ਦੇ ਕਰਵਾਏ ਗਏ ‘ਅੰਤਰ ਯੂਨੀਵਰਸਿਟੀ ਮੁਕਾਬਲੇ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦੇ ਤਮਗੇ ਹਾਸਲ ਕਰਕੇ ਕਾਲਜ, ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ. ਪੀ. ਐਡ (4 ਸਾਲਾ) ਕੋਰਸ ਦੇ 8 ਸਮੈਸਟਰ ਦੇ ਵਿਦਿਆਰਥੀ ਹਰੀਸ਼ ਤਿਵਾੜੀ ਅਤੇ ਚੌਥੇ ਸਮੈਸਟਰ ਦੀ ਵਿਦਿਆਰਥਣ ਜਗਨੂਰਪ੍ਰੀਤ ਕੌਰ ਦੀ ਚੋਣ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਿੱਕ ਬਾਕਸਿੰਗ ਟੀਮ ’ਚ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਉਕਤ ਯੂਨੀਵਰਸਿਟੀ ਵਿਖੇ ਹੋਏ ਅੰਤਰ ਯੂਨੀਵਰਸਿਟੀ ਮੁਕਾਬਲਿਆਂ ’ਚ ਦੇਸ਼ ਭਰ ’ਚੋਂ ਕਰੀਬ 92 ਟੀਮਾਂ ਨੇ ਭਾਗ ਲਿਆ ਸੀ। ਜਿਸ ’ਚ ਉਕਤ ਦੋਵਾਂ ਖਿਡਾਰੀਆਂ ਨੇ ਟੀਮ ਵੱਲੋਂਢ ਖੇਡਦਿਆਂ ਆਪਣੀਆਂ ਸ਼ੇ੍ਰਣੀਆਂ ’ਚ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।

ਉਨ੍ਹਾਂ ਕਿਹਾ ਕਿ ਹਰੀਸ਼ ਤਿਵਾੜੀ ਨੇ 69 ਕਿਲੋਗ੍ਰਾਮ ਅਤੇ ਜਗਨੂਰਪ੍ਰੀਤ ਕੌਰ ਨੇ 60 ਕਿਲੋਗ੍ਰਾਮ ਵਰਗ ’ਚ ਭਾਗ ਲਿਆ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਖਿਡਾਰੀਆਂ ਨੇ ਪਹਿਲਾਂ 2022 ਅਤੇ 23 ’ਚ ਹੋਏ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨੇ ਦੇ ਤਗਮੇ ਜਿੱਤੇ ਸਨ। ਇਸ ਮੌਕੇ ਉਨ੍ਹਾਂ ਉਕਤ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਕ ਪੱਧਰ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...