Tuesday, May 21, 2024

ਵਾਹਿਗੁਰੂ

spot_img
spot_img

ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ ਹਸਪਤਾਲ

- Advertisement -

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅਪ੍ਰੈਲ 15, 2024

ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ।

ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ ।

ਉਨ੍ਹਾਂ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ।

ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...