Friday, May 17, 2024

ਵਾਹਿਗੁਰੂ

spot_img
spot_img

ਅਮਰੀਕਾ ਵਿੱਚ ਹੋਈ ਗੋਲੀਬਾਰੀ ਵਿੱਚ 2 ਪੁਲਿਸ ਅਫ਼ਸਰਾਂ ਦੀ ਮੌਤ, ਮੁਕਾਬਲੇ ਵਿੱਚ ਇੱਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, 17 ਅਪ੍ਰੈਲ, 2024

ਸਿਰਾਕੂਜ, ਨਿਊਯਾਰਕ ਨੇੜੇ ਪੁਲਿਸ ਤੇ ਸ਼ੱਕੀਆਂ ਵਿਚਾਲੇ ਹੋਏ ਮੁਕਾਬਲੇ ਵਿਚ 2 ਲਾਅ ਇਨਫੋਰਸਮੈਂਟ ਅਫਸਰਾਂ ਦੀ ਮੌਤ ਹੋਣ ਦੀ ਖਬਰ ਹੈ। ਇਕ ਟਰੈਫਿਕ ਸਟਾਪ ਤੋਂ ਸ਼ੁਰੂ ਹੋਏ ਇਸ ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਗਈ।

ਚੀਫ ਜੋਸਫ ਸੀਸਿਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿਰਕੂਜ ਪੁਲਿਸ ਵਿਭਾਗ ਦੇ 2 ਅਫਸਰਾਂ ਨੇ ਇਕ ਸ਼ੱਕੀ ਵਾਹਣ ਨੂੰ ਰੋਕਣ ਦਾ ਯਤਨ ਕੀਤਾ ਪਰੰਤੂ ਡਰਾਈਵਰ ਵਾਹਣ ਭਜਾ ਕੇ ਲੈ ਲਿਆ।

ਬਾਅਦ ਵਿਚ ਵਾਹਣ ਦੀ ਲਾਇਸੰਸ ਪਲੇਟ ਤੋਂ ਉਸ ਨੂੰ ਲਿਵਰਪੂਲ ਨੇੜੇ ਇਕ ਘਰ ਵਿਚ ਲੱਭ ਲਿਆ ਗਿਆ। ਜਦੋਂ ਪੁਲਿਸ ਅਫਸਰ ਘਰ ਦੇ ਬਾਹਰ ਖੜੇ ਵਾਹਣ ਦੀ ਜਾਂਚ ਕਰ ਰਹੇ ਸਨ ਤਾਂ ਘਰ ਦੇ ਅੰਦਰੋਂ ਚੱਲੀਆਂ ਗੋਲੀਆਂ ਨਾਲ ਦੋ ਪੁਲਿਸ ਅਫਸਰ ਮਾਰੇ ਗਏ।

ਘੱਟੋ ਘੱਟ ਇਕ ਸ਼ੱਕੀ ਵੀ ਮੁਕਾਬਲੇ ਦੌਰਾਨ ਢੇਰ ਹੋ ਗਿਆ। ਮੇਅਰ ਬੇਨ ਵਾਲਸ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ”ਸਿਰਾਕੂਜ ਦੇ ਇਤਿਹਾਸ ਵਿਚ ਇਹ ਕਾਲਾ ਦਿਨ ਹੈ। ਸਾਡੀ ਹਮਦਰਦੀ ਮਾਰੇ ਗਏ 2 ਅਫਸਰਾਂ ਦੇ ਪਰਿਵਾਰਾਂ ਨਾਲ ਹੈ ਜੋ ਸਾਡੇ ਹੀਰੋ ਸਨ।”

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...