Saturday, December 14, 2024
spot_img
spot_img
spot_img

Sukhbir Badal ’ਤੇ ਹਮਲਾ Law & Order ਦਾ ਮਸਲਾ ਨਹੀਂ, SGPC ਨੇ ਹਾਈ ਕੋਰਟ ਦੇ ਕਹਿਣ ’ਤੇ ਹੀ ਦਿੱਤੀ CCTV ਫੁੱਟੇਜ: Bhagwant Mann

ਯੈੱਸ ਪੰਜਾਬ
ਨਵੀਂ ਦਿੱਲੀ, 12 ਦਸੰਬਰ, 2024

Punjab ਦੇ ਮੁੱਖ ਮੰਤਰੀ Bhagwant Singh Mann ਨੇ ਕਿਹਾ ਹੈ ਕਿ ਸੂਬਾ ਸਰਕਾਰ ਅਕਾਲੀ ਆਗੂ Sukhbir Singh Badal ’ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨ੍ਹਾਂ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮੰਦਿਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁੱਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਫੁੱਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ