Wednesday, December 25, 2024
spot_img
spot_img
spot_img

Punjab Govt ਵੱਲੋਂ Addl AG Maninderjit Singh Bedi ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ Maninderjit Singh Bedi ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।

ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ Maninderjit Singh Bedi ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ