Sunday, May 5, 2024

ਵਾਹਿਗੁਰੂ

spot_img
spot_img

ਨਵਜੋਤ ਸਿੱਧੂ ਨੂੰ ਅਗਵਾਈ ਕਰਨ ਦੀ ਬ੍ਰਹਮਪੁਰਾ ਦੀ ਅਪੀਲ ਤੋਂ ਸਪਸ਼ਟ ਕਿ ਉਹ ਪਾਰਟੀ ਨੂੰ ਅਗਵਾਈ ਦੇਣ ਦੇ ਸਮਰੱਥ ਨਹੀਂ: ਡਾ: ਚੀਮਾ

- Advertisement -

ਚੰਡੀਗੜ, 21 ਜਨਵਰੀ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਕਸਾਲੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵਜੋਤ ਸਿੱਧੂ ਨੂੰ ਉਹਨਾਂ ਦੀ ਪਾਰਟੀ ਦੀ ਅਗਵਾਈ ਕਰਨ ਅਤੇ ਮੁੱਖ ਮੰਤਰੀ ਬਣਨ ਦੀ ਕੀਤੀ ਅਪੀਲ ’ਤੇ ਵਿਅੰਗ ਕੱਸਦਿਆਂ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਇਹ ਲੋਕ ਆਪਣੀ ਪਾਰਟੀ ਦਾ ਨਾਂ ਬਦਲ ਕੇ ‘ਠੋਕੋ ਤਾਲੀ ਦਲ’ ਰੱਖ ਲੈਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਬ੍ਰਹਮਪੁਰਾ ਵੱਲੋਂ ਕੀਤੀ ਗਈ ਮੰਗ ਸਾਬਤ ਕਰਦੀ ਹੈ ਕਿ ਉਹਨਾਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਵਿਚ ਲੀਡਰਸ਼ਿਪ ਦਾ ਸੰਕਟ ਹੈ।

ਉਹਨਾਂ ਕਿਹਾ ਕਿ ਉਹਨਾਂ ਵੱਲੋਂ ਨਵਜੋਤ ਸਿੱਧੂ, ਜਿਸਨੂੰ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਅਸਤੀਫਾ ਦੇ ਕੇ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ, ਨੂੰ ਕੀਤੀ ਅਪੀਲ ਨੇ ਲੋਕਾਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਹ ਕੀ ਰਸਮੀ ਤੌਰ ’ਤੇ ਐਲਾਨ ਕਰਨਗੇ ਕਿ ਉਹਨਾਂ ਦੀ ਪਾਰਟੀ ਦਾ ਨਾਂ ਹੁਣ ‘ਠੋਕ ਤਾਲੀ ਦਲ’ ਹੋਵੇਗਾ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...