Saturday, October 5, 2024
spot_img
spot_img
spot_img
spot_img
spot_img

ਦੇਸ਼ ਭਗਤ ਮਿਊਜ਼ੀਅਮ ਨੂੰ ਦਿੱਤਾ ਜਾਏਗਾ ਨਵਾਂ ਮੁਹਾਂਦਰਾ

ਯੈੱਸ ਪੰਜਾਬ
ਜਲੰਧਰ, 6 ਜੁਲਾਈ, 2024

ਦੇਸ਼ ਭਗਤ ਯਾਦਗਾਰ ਦੀਆਂ ਤਿੰਨ ਸਬ-ਕਮੇਟੀਆਂ ਤਿਹਾਸ, ਮਿਊਜ਼ੀਅਮ ਅਤੇ ਲਾÇ ਬ੍ਰੇਰੀ ਦੀ ਸਾਂਝੀ ਮੀਟਿੰਗ ’ਚ ਗੰਭੀਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਕੀਤਾ ਗਿਆ ਕਿ ਤਿਹਾਸ, ਮਿਊਜ਼ੀਅਮ ਅਤੇ ਲਾÇ ਬ੍ਰੇਰੀ ਦੀ ਤ੍ਰਿਵੈਣੀ ਵੱਲੋਂ ਆਪਣੀ ਤਿਹਾਕ ਭੂਮਿਕਾ ਮਿਆਰੀ ਅੰਦਾਜ਼ ਵਿੱਚ ਨੇਪਰੇ ਚਾੜ੍ਹਨ ਅਤੇ ਦਰਸ਼ਕਾਂ/ਪਾਠਕਾਂ ਖਿੱਚ ਦਾ ਕੇਂਦਰ ਬਣਾਉਣ ਲ ੀ ਵਿਸ਼ੇਸ਼ ਸਾਂਝੇ ਉੱਦਮ ਜਾਣਗੇ।

ਕਾਰਜ਼ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਸ਼ ਬਦੇਸ਼ ਅੰਦਰ ਆਜ਼ਾਦੀ ਤਵਾਰੀਖ਼ ਅਤੇ ਉਸਦੀ ਅਜੋਕੀ ਪ੍ਰਸੰਗਕਤਾ ਨਾਲ ਜੁੜੀਆਂ ਸੰਸਥਾਵਾਂ ਦੇ ਨਾਂਅ ਜਨਤਕ ਅਪੀਲ ਕੀਤੀ ਹੈ ਕਿ ਉਹ ਦੁਰਲੱਭ ਤਿਹਾਸਕ ਲਿਖਤਾਂ, ਵਸਤਾਂ, ਤਸਵੀਰਾਂ, ਮੁਲਾਕਾਤਾਂ, ਜੀਵਨੀਆਂ, ਲਿਖਤੀ/ਰਿਕਾਰਡ ਰੂਪ ਵਿੱਚ ਦੇਸ਼ ਭਗਤ ਯਾਦਗਾਰ ਹਾਲ ਅੰਦਰ ਬਣੇ ‘ਬਾਬਾ ਸੋਹਣ ਸਿੰਘ ਭਕਨਾ ਗ਼ਦਰੀ ਮਿਊਜ਼ੀਅਮ’ ਦੀ ਗੈਲਰੀ ਵਿੱਚ ਪੁੱਜਦੀਆਂ ਕਰਨ ਹੱਥ ਵਟਾਉਣ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਮੀਟਿੰਗ ’ਚ ਹੋ ਫੈਸਲਿਆਂ ਬਾਰੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁੰਗਰਦੀ ਅਤੇ ਨੌਜਵਾਨ ਪੀੜ੍ਹੀ ਨੂੰ ਵਿਰਾਸਤ ਦੇ ਲੜ ਲਾਉਣ ਅਤੇ  ਤੋਂ ਪ੍ਰੇਰਨਾ ਲੈਂਦਿਆਂ ਉਹਨਾਂ ਦੇ ਸੁਪਨੇ ਖਿੜਨ ਲਾਉਣ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਲੋਕ-ਪੱਖੀ ਸੰਸਥਾਵਾਂ, ਵਿਦਵਾਨ ਸਖਸ਼ੀਅਤਾਂ ਅਤੇਤ ਘਰਾਂ ਤੱਕ ਪਹੁੰਚ ਕੀਤੀ ਤਾਂ ਜੋ ਦੇਸ਼ ਭਗਤ ਯਾਦਗਾਰ ਹਾਲ ਦੇ ਮਿਊਜ਼ੀਅਮ, ਕਾਰਜਾਂ ਅਤੇ ਲਾਬ੍ਰੇਰੀ ਨੂੰ ਨਵਾਂ-ਨਵੇਲਾ ਮੁਹਾਂਦਰਾ ਪ੍ਰਦਾਨ ਕੀਤਾ ਜਾ ਸਕੇ।

ਅੱਜ ਦੀ ਮੀਟਿੰਗ ’ਚ ਕਮੇਟੀ ਦੇ ਸਹਾÇ ਕ ਸਕੱਤਰ ਚਰੰਜੀਲਾਲ ਕੰਗਣੀਵਾਲ, ਕਮੇਟੀ ਦੇ ਕਨਵੀਨਰ ਹਰਵਿੰਦਰ ਭੰਡਾਲ, ਲਾਬ੍ਰੇਰੀ ਕਮੇਟੀ ਦੇ ਕਨਵੀਨਰ ਪ੍ਰੋ. ਗੋਪਾਲ ਸਿੰਘ ਬੁੱਟਰ, ਮਿਊਜ਼ੀਅਮ ਕਮੇਟੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਡਾ. ਪਰਮਿੰਦਰ, ਗੁਰਮੀਤ, ਰਮਿੰਦਰ ਪਟਿਆਲਾ, ਹਰਮੇਸ਼ ਮਾਲੜੀ, ਵਿਜੈ ਬੰਬੇਲੀ ਅਤੇ ਡਾ. ਸੈਲੇਸ਼ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ