Tuesday, October 1, 2024
spot_img
spot_img
spot_img
spot_img
spot_img

ਪੰਜਾਬ ਸਰਕਾਰ ਨੇ ਸਾਬਕਾ ਆਈ.ਏ.ਐੱਸ. ਕਰਨੈਲ ਸਿੰਘ ਨੂੰ ਪੰਜਾਰ ਰਾਜ ਪਾਵਰ ਰੈਗੂਲੇਟਰੀ ਕਮਿਸ਼ਨਰ ਦਾ ਸਕੱਤਰ ਨਿਯੁਕਤ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 15 ਜੁਲਾਈ, 2024

ਪੰਜਾਬ ਸਰਕਾਰ ਨੇ ਸਾਬਕਾ ਆਈ.ਏ.ਐੱਸ. ਅਧਿਕਾਰੀ ਸ. ਕਰਨੈਲ ਸਿੰਘ ਨੂੰ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦਾ ਸਕਤਰ ਨਿਯੁਕਤ ਕੀਤਾ ਹੈ।

ਸ: ਕਰਨੈਲ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।

ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ ਜਿਸਨੂੰ ਬਾਅਦ ਵਿੱਚ ਪੰਜ ਸਾਲ ਤਕ ਪਧਾਇਆ ਜਾ ਸਕਦਾ ਹੈ।

ਯਾਦ ਰਹੇ ਕਿ ਸ: ਕਰਨੈਲ ਸਿੰਘ ਜਿਨ੍ਹਾਂ ਦੀ ਇਸੇ ਸਾਲ ਸਤੰਬਰ ਵਿੱਚ ਸੇਵਾਮੁਕਤੀ ਹੋਣੀ ਸੀ, ਨੇ ਕੁਝ ਸਮਾਂ ਪਹਿਲਾਂ ਵੀ.ਆਰ.ਐੱਸ. ਲੈ ਲਈ ਸੀ।  ਉਨ੍ਹਾਂ ਨੇ ਇਨ੍ਹਾਂ ਗੱਲਾਂ ਨੂੰ ਖ਼ਾਰਜ ਕੀਤਾ ਸੀ ਕਿ ਉਹ ਰਾਜਨੀਤੀ ਵਿੱਚ ਜਾਣਾ ਚਾਹੁੰਦੇ ਹਨ।

ਆਪਣੇ ਵੀ.ਆਰ.ਐੱਸ. ਲੈਣ ਬਾਰੇ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ