Monday, May 6, 2024

ਵਾਹਿਗੁਰੂ

spot_img
spot_img

ਬੱਸ ਮੁਸਾਫ਼ਿਰ ਤੋਂ 31.68 ਲੱਖ ਰੁਪਏ ਨਕਦ ਬਰਾਮਦ, ਇੰਕਮ ਟੈਕਸ ਵਿਭਾਗ ਵੱਲੋਂ ਜਾਂਚ ਸ਼ੁਰੂ: ਨਵਜੋਤ ਸਿੰਘ ਮਾਹਲ

- Advertisement -

ਹੁਸ਼ਿਆਰਪੁਰ, 13 ਅਗਸਤ, 2020 –
ਜ਼ਿਲ੍ਹਾ ਪੁਲਿਸ ਮੁੱਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦਸੂਹਾ ਪੁਲਿਸ ਨੇ ਇਕ ਬੱਸ ਦੀ ਚੈÎਕਿੰਗ ਦੌਰਾਨ 31,68,950 ਰੁਪਏ ਬਰਾਮਦ ਕੀਤੇ ਹਨ।

ਐਸ.ਐਸ.ਪੀ ਨਵਜੋਤ ਸਿਘ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਦਸੂਹਾ ਅਨਿਲ ਕੁਮਾਰ ਭਨੋਟ ਅਤੇ ਥਾਣਾ ਦਸੂਹਾ ਦੇ ਐਸ.ਐਚ.ਓ ਗੁਰਦੇਵ ਵਲੋਂ ਕਸਬਾ ਉਚੀ ਬੱਸੀ ਵ੍ਹੀਕਲਾਂ ਦੀ ਚੈਕਿੰਗ ਦੌਰਾਨ ਇਹ ਭਾਰਤੀ ਕਰੰਸੀ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਠਾਨਕੋਟ ਤੋਂ ਜਲੰਧਰ ਜਾ ਰਹੀ ਪਨਬੱਸ ਵਿੱਚ ਸਵਾਰ ਸੁਖਵਿੰਦਰ ਪੁੱਤਰ ਨੰਦ ਲਾਲ ਵਾਸੀ ਕਬੀਰ ਚੌਕ ਪਠਾਨਕੋਟ ਦੇ ਬੈਗ ਦੀ ਤਲਾਸ਼ੀ ’ਤੇ ਉਕਤ ਰਕਮ ਦੇ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਮੁਢਲੀ ਪੁਛਗਿੱਛ ਦੌਰਾਨ ਸੁਖਵਿੰਦਰ ਨੇ ਦੱਸਿਆ ਕਿ ਉਹ ਪਠਾਨਕੋਟ ਵਿਖੇ ਜਿਊਲਰੀ ਦੀ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਜਲੰਧਰ ਜਾ ਰਿਹਾ ਸੀ। ਸੁਖਵਿੰਦਰ ਬਰਾਮਦ ਕੀਤੀ ਰਕਮ ਬਾਰੇ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕਿਆ। ਉਨ੍ਹਾਂ ਦੱਸਿਆ ਕਿ ਇਨਕਮ ਟੈਕਸ ਵਿਭਾਗ ਵਲੋਂ ਅੱਗੇ ਪੜਤਾਲ ਕੀਤੀ ਜਾ ਰਹੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...