Sunday, May 5, 2024

ਵਾਹਿਗੁਰੂ

spot_img
spot_img

‘ਅੱਛੇ ਦਿਨਾਂ ਨੇ ਪੰਜਾਬ ਦੀ ਕਿਸਾਨੀ ਡੋਬ ’ਤੀ’ – ਕਿਸਾਨ ਸੰਘਰਸ਼ ਨੂੰ ਸਮਰਪਿਤ ਹੈ ਮਨਮੋਹਨ ਵਾਰਿਸ, ਕਮਲ ਹੀਰ ਦਾ ਨਵਾਂ ਗੀਤ – ਵੇਖ਼ੋ ਵੀਡੀਓ

- Advertisement -

ਯੈੱਸ ਪੰਜਾਬ
ਜਲੰਧਰ, 23 ਸਤੰਬਰ, 2020:

ਨਾਮਵਰ ਪੰਜਾਬੀ ਲੋਕ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਇਕ ਵਾਰ ਫ਼ਿਰ ਸਮਾਜਿਕ ਸਰੋਕਾਰਾਂ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ।

ਦੋਹਾਂ ਗਾਇਕ ਭਰਾਵਾਂ ਨੇ ਮੌਜੂਦਾ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖ਼ੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਅਤੇ ਸੰਘਰਸ਼ਸ਼ੀਲ ਕਿਸਾਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਆਪਣੇ ਸੰਗੀਤਕ ਯੋਗਦਾਨ ਵਜੋਂ ਇਕ ਨਵਾਂ ਗ਼ੀਤ ਪੇਸ਼ ਕੀਤਾ ਹੈ।

‘ਅੱਛੇ ਦਿਨਾਂ ਨੇ ਪੰਜਾਬ ਦੀ ਕਿਸਾਨੀ ਡੋਬ ’ਤੀ’ ਮੁਖ਼ੜੇ ਵਾਲਾ ਗੀਤਕਾਰ ਗਿੱਲ ਰੌਂਤਾ ਦਾ ਇਹ ਗੀਤ ਸੋਸ਼ਲ ਮੀਡੀਆ ’ਤੇ ਮਕਬੂਲ ਹੋ ਰਿਹਾ ਹੈ।

ਵੀਡੀਓ ਵੇਖ਼ਣ ਲਈ ਇੱਥੇ ਕਲਿੱਕ ਕਰੋ

ਜ਼ਿਕਰਯੋਗ ਹੈ ਕਿ ਤਿੰਨੇ ਵਾਰਿਸ ਭਰਾ, ਮਨਮੋਹਨ ਵਾਰਿਸ, ਕਮਲ ਹੀਰ ਅਤੇ ਸੰਗਤਾਰ ਪਹਿਲਾਂ ਵੀ ਸਮਾਜਿਕ ਸਮੱਸਿਆਵਾਂ ਅਤੇ ਮੁੱਦਿਆਂ ’ਤੇ ਗ਼ੀਤ ਸਰੋਤਿਆਂ ਦੀ ਨਜ਼ਰ ਕਰਦੇ ਰਹੇ ਹਨ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਵਾਰਿਸ ਭਰਾ ਸਮਾਜਿਕ ਮੁੱਦਿਆਂ ’ਤੇ ਬੜੇ ਹੀ ਭਾਵਪੂਰਤ ਗ਼ੀਤ ਪੇਸ਼ ਕਰ ਚੁੱਕੇ ਹਨ ਜਿਨ੍ਹਾਂ ਵਿੱਚ ‘ਚਿੱਟੇ ਮੱਛਰ ਨੇ ਖ਼ਾ ਲਏ ਸਾਡੇ ਨਰਮੇ, ਫ਼ਾਹੇ ਦੇ ਰੱਸਿਆਂ ਕਿਸਾਨ ਖ਼ਾ ਲਿਆ’, ‘ਅਸੀਂ ਜਿੱਤਾਂਗੇ ਜ਼ਰੂਰ ਜਾਰੀ ਜੰਗ ਰੱਖ਼ਿਉ’, ‘ਸਾਨੂੰ ਧੱਕਿਆਂ ਦੀ ਹਿੱਕ ਉੱਤੇ ਬੱਲਿਆ, ਧੱਕੇ ਨਾਲ ਆਉਂਦਾ ਜ਼ਿੰਦਾਬਾਦ ਲਿਖ਼ਣਾ’, ‘ਧੀਆਂ ਬਚਾਉ, ਰੁੱਖ ਲਗਾਓ, ਪਾਣੀ ਦਾ ਸਤਿਕਾਰ ਕਰੋ’, ‘ਕਹਿੰਦੇ ਨੇ ਸਿਆਣੇ ਗੱਲਾਂ ਸੱਚੀਆਂ, ਖ਼ਾਧੀਆਂ ਖ਼ੁਰਾਕਾਂ ਕੰਮ ਆਉਣੀਆਂ’, ‘ਵੇ ਲੋਕ ਪੰਜਾਬ ਨੂੰ ਅੱਜ ਖ਼ਾ ਲਿਆ ਚਿੱਟੇ’, ‘ਕੰਮ ਤਾਂ ਹੋ ਜਾਊ ਫ਼ੇਰ, ਇਹ ਬਚਪਨ ਫ਼ੇਰ ਨਾ ਆਵੇ’ ਆਦਿ ਸ਼ਾਮਿਲ ਹਨ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...