Monday, May 27, 2024

ਵਾਹਿਗੁਰੂ

spot_img
spot_img

ਕਿਸਾਨ ਅਤੇ ਭਾਜਪਾ ਆਗੂਆਂ ’ਚ ਝੜਪ, ਪੁਲਿਸ ਨੇ ਕੀਤਾ ਹਲਕਾ ਲਾਠੀਚਾਰਜ

- Advertisement -

ਯੈੱਸ ਪੰਜਾਬ
ਨਵਾਂ ਸ਼ਹਿਰ, 22 ਅਕਤੂਬਰ, 2020:
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਲੈ ਕੇ ਚੰਡੀਗੜ੍ਹ ਵਿਖ਼ੇ ਮੁੱਖ ਮੰਤਰੀ ਨਿਵਾਸ ਤਕ ਕੱਢੇ ਜਾਣ ਵਾਲੀ ‘ਦਲਿਤ ਇਨਸਾਫ਼ ਯਾਤਰਾ’ ਭਾਵੇਂ ਜਲੰਧਰ ਤੋਂ ਰਵਾਨਾ ਨਹੀਂ ਹੋ ਸਕੀ ਪਰ ਇਸ ਯਾਤਰਾ ਦੇ ਪ੍ਰੋਗਰਾਮ ਦੇ ਰਾਹ ਵਿੱਚ ਨਵਾਂ ਸ਼ਹਿਰ ਵਿਖ਼ੇ ਇਸ ਯਾਤਰਾ ਦੇ ਸਵਾਗਤ ਲਈ ਪੁੱਜੇ ਭਾਜਪਾ ਆਗੂਆਂ ਅਤੇ ਕਿਸਾਨਾਂ ਦਾ ਟਕਰਾਅ ਹੋ ਗਿਆ।

ਜਾਣਕਾਰੀ ਅਨੁਸਾਰ ਉਕਤ ਯਾਤਰਾਾ ਦੇ ਸਵਾਗਤ ਲਈ ਪੁੱਜੇੇ ਭਾਜਪਾ ਆਗੂਆਂ ਦੇ ਵਿਰੋਧ ਲਈ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਪੀਕਰ ਲਾ ਕੇ ਨਾਅਰੇਬਾਜ਼ੀ ਸ਼ੁਰੂ ਕੀਤੀ ਗਈ।

ਅੱਜ ਭਾਜਪਾ ਆਗੂ ਅੰਬੇਡਕਰ ਚੌਂਕ ’ਚ ਪੁਜੇ ਤਾਂ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ’ਤੇ ਦੋਵੇਂ ਧਿਰਾਂ ਆਹਮੋ ਸਾਹਮਣੇ ਟਕਰਾ ਗਈਆਂ ਜਿਸ ਨੂੰ ਸੰਭਾਲਣ ਅਤੇ ਦੋਹਾਂ ਧਿਰਾਂ ਨੂੰ ਨਿਖ਼ੇੜਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ। ਇਸ ਟਕਰਾਅ ਦੌਰਾਨ ਕਈ ਲੋਕ ਜਖ਼ਮੀ ਹੋ ਗਏ।

ਪਤਾ ਲੱਗਾ ਹੈ ਕਿ ਤਨਾਅ ਡਾ: ਅੰਬੇਡਕਰ ਦੇ ਬੁੱਤ ’ਤੇ ਫੁੱਲਮਾਲਾਵਾਂ ਪਾਉਣ ਨੂੰ ਲੈ ਕੇ ਹੋਇਆ ਜਿਸ ਉਪਰੰਤ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ।

ਕਿਸਾਨਾਂ ਦਾ ਕਹਿਣਾ ਸੀ ਕਿ ਉਹ ਖ਼ੇਤੀ ਕਾਨੂੰਨਾਂ ਦੀ ਵਾਪਸੀ ਤਕ ਭਾਜਪਾ ਆਗੂਆਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਵੜਨ ਨਹੀਂ ਦੇਣਗੇ।

ਬਾਅਦ ਦੀ ਖ਼ਬਰ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਭਾਜਪਾ ਆਗੂ ਵੀ ਸ਼ਾਮਲ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,097FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...