Monday, May 6, 2024

ਵਾਹਿਗੁਰੂ

spot_img
spot_img

6 ਸਾਲਾ ਕੁੜੀ ਦਾ ਬਲਾਤਕਾਰ ਤੇ ਕਤਲ: ਅਨੁਸੂਚਿਤ ਜਾਤੀ ਕਮਿਸ਼ਨ ਨੇ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਮੰਗੀ

- Advertisement -

ਯੈੱਸ ਪੰਜਾਬ
ਚੰਡੀਗੜ, 22 ਅਕਤੂਬਰ, 2020 –
ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ ਵਿਚ ਇਕ 6 ਸਾਲਾ ਬੱਚੀ ਨੂੰ ਬਲਾਤਕਾਰ ਉਪਰੰਤ ਅੱਗ ਲਗਾ ਕੇ ਮਾਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅਖਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ 2 6 ਅਕਤੂਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਨੂੰ ਮਿਤੀ 23 ਅਕਤੂਬਰ 2020 ਨੂੰ ਪੀੜਤ ਨਾਲ ਮਿਲ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜਲਾਲਪੁਰ ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ


Click here to Like us on Facebook


 

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...