Tuesday, May 7, 2024

ਵਾਹਿਗੁਰੂ

spot_img
spot_img

ਭਗਵਾਨ ਵਾਲਮੀਕ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 31 ਨੂੰ, ਚੰਨੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 29 ਅਕਤੂਬਰ, 2020 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 31 ਅਕਤੂਬਰ ਨੂੰ ਰਾਜ ਭਰ ਵਿਚ ਮਨਾਇਆ ਜਾ ਰਿਹਾ ਹੈ, ਜਿਸਦਾ ਰਾਜ ਪੱਧਰੀ ਸਮਾਗਮ ਰਾਮਤੀਰਥ ਵਿਖੇ ਹੋਵੇਗਾ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਟਰਨੈਟ ਜ਼ਰੀਏ ਸੰਗਤਾਂ ਨੂੰ ਇਸ ਸ਼ੁਭ ਦਿਹਾੜੇ ਦੀ ਵਧਾਈ ਦੇਣਗੇ ਅਤੇ ਸੰਬੋਧਨ ਕਰਨਗੇ।

ਉਕਤ ਸਬਦਾਂ ਦਾ ਪ੍ਰਗਟਾਵਾ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਦੇ ਦੱਸਿਆ ਕਿ ਇਸ ਦਿਨ ਪੰਜਾਬ ਭਰ ਵਿਚ ਸੌ ਤੋਂ ਵੱਧ ਸਥਾਨਾਂ ਉਤੇ ਸੰਗਤਾਂ ਆਨ-ਲਾਇਨ ਸਮਾਗਮ ਵਿਚ ਸ਼ਮੂਲੀਅਤ ਕਰਨਗੀਆਂ। ਉਨਾਂ ਇਸ ਮੌਕੇ ਪਤਿਵਤਰ ਸਥਾਨ ਉਤੇ ਮੱਥਾ ਟੇਕਿਆ ਅਤੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਾਲਮੀਕ ਦੇ ਇਸ ਪਵਿਤਰ ਦਿਹਾੜੇ ਮੌਕੇ ਸ੍ਰੀ ਰਾਮਤੀਰਥ ਵਿਖੇ ਸਰਕਾਰੀ ਆਈ ਟੀ ਆਈ ਅਤੇ ਪੋਨੋਰਮਾ ਦੀ ਵੀ ਸ਼ੁਰੂਆਤ ਕਰਨਗੇ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਪ੍ਰਵਾਨਗੀ ਦੇ ਚੁੱਕੇ ਹਨ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨਾਂ ਦੱਸਿਆ ਕਿ ਇਹ ਫੰਡ ਪਹਿਲਾਂ ਹੀ ਇਸ ਵੱਕਾਰੀ ਪ੍ਰਾਜੈਕਟ ਉਤੇ ਖਰਚ ਕੀਤੇ ਜਾ ਚੁੱਕੇ 195.76 ਕਰੋੜ ਰੁਪਏ ਤੋਂ ਵੱਖਰੇ ਹਨ। ਉਨਾਂ ਕਿਹਾ ਦੁਨੀਆਂ ਭਰ ਤੋਂ ਆਉਂਦੇ ਸਾਰੇ ਧਰਮਾਂ ਦੇ ਸ਼ਰਧਾਲੂਆਂ ਲਈ ਇਸ ਸਥਾਨ ਉਤੇ 30 ਕਰੋੜ ਰੁਪਏ ਨਾਲ ਪੈਨੋਰਾਮਾ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਮਹਾਂਕਾਵਿ ਰਮਾਇਣ ਦੀ ਰਚਨਾ ਕਰਨ ਵਾਲੇ ਭਗਵਾਨ ਵਾਲਮੀਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ।

ਇਸ ਤੋਂ ਇਲਾਵਾ ਬਾਕੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ਉਤੇ ਖਰਚੀ ਜਾਵੇਗੀ ਜਿਨਾਂ ਵਿੱਚ ਸਰੋਵਰ ਦੀ ਸਾਫ ਸਫਾਈ ਲਈ ਸਥਾਪਤ ਕੀਤਾ ਜਾਣ ਵਾਲਾ ਪਲਾਂਟ, ਪਰਿਕਰਮਾ ਨੂੰ ਮੁਕੰਮਲ ਕਰਨਾ, ਇਸ ਅਸਥਾਨ ਦੇ ਬਾਹਰਵਾਰ ਦੇ ਸਥਾਨ ਦੀ ਰੌਸ਼ਨੀ, ਸ਼ਰਧਾਲੂਆਂ ਲਈ ਸਰਾਵਾਂ ਤਿਆਰ ਕਰਨਾ ਅਤੇ ਸੌਰ ਬਿਜਲੀ ਪ੍ਰਣਾਲੀ ਆਦਿ ਸ਼ਾਮਲ ਹਨ।

ਇਸ ਮੌਕੇ ਵਿਧਾਇਕ ਡਾ.ਰਾਜ ਕੁਮਾਰ ਵੇਰਕਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖ਼ਸੀ, ਵਿਭਾਗ ਦੇ ਡਾਇਰੈਟਰ ਸ. ਲਖਮੀਰ ਸਿੰਘ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਡਿਪਟੀ ਡਾਇਰੈਕਟਰ ਸ੍ਰੀ ਰਜਤ ਉਬਰਾਏ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...