Friday, May 3, 2024

ਵਾਹਿਗੁਰੂ

spot_img
spot_img

‘ਆਪ’ ਵੱਲੋਂ ਪੰਜਾਬ ਲੀਗਲ ਸੈੱਲ, ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਅਹੁਦਾਦਰਾਂ ਦਾ ਐਲਾਨ, ਸੂਬਾ ਈਵੈਂਟ ਇੰਚਾਰਜ ਦੀ ਵੀ ਕੀਤੀ ਨਿਯੁਕਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਜਨਵਰੀ 2021:
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਜਸਟਿਸ ਜੋਰਾ ਸਿੰਘ (ਰਿਟਾ.) ਨੂੰ ਸੂਬੇ ਦੇ ਲੀਗਲ ਸੈੱਲ ਦਾ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।

ਆਪ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲੀਗਲ ਸੈਲ ਅਤੇ ਐਸਸੀ ਵਿੰਗ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਜੋਰਾ ਸਿੰਘ (ਰਿਟਾ.) ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਪਿਛਲੇ ਲੰਬੇ ਸਮੇਂ ਤੋਂ ਲੋਕ ਮੁੱਦਿਆਂ ਨੂੰ ਚੁੱਕਦੇ ਹੋਏ ਲੋਕਾਂ ਦੇ ਹੱਕ ਸੱਚ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਹ ਕਾਨੂੰਨ ਨੂੰ ਹਰ ਪੱਖ ਤੋਂ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿੱਚ ਪੰਜਾਬ ਦਾ ਲੀਗਲ ਸੈਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਲਿਤ ਭਾਈਚਾਰੇ ਉਪਰ ਜ਼ੁਲਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਹੁਣ ਦਲਿਤ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਘੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਲਈ ਕਾਰਜ ਕਰ ਰਹੇ ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ 450 ਬਲਾਕ ਦੇ ਕਿਊਮਨੀਕੇਸ਼ਨ ਦੇ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।

‘ਆਪ’ ਵੱਲੋਂ ਪੰਜਾਬ ਮਿਉਂਸਪਲ ਚੋਣਾਂ ਲਈ 320 ਉਮੀਦਵਾਰਾਂ ਦਾ ਐਲਾਨ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...