Saturday, April 27, 2024

ਵਾਹਿਗੁਰੂ

spot_img
spot_img

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਫਰਵਰੀ 15, 2021 –
ਜ਼ੀ ਪੰਜਾਬੀ ਦਾ ਸ਼ੋ ‘ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ’, ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ ਬੀ ਪ੍ਰਾਕ ਦੇ ਨਾਲ ਉਹਨਾਂ ਦੀ ਪਤਨੀ ਮੀਰਾ ਬੱਚਨ ਵੀ ਨਜ਼ਰ ਆਉਣਗੇ ਅਤੇ ਇਹ ਪਹਿਲੀ ਵਾਰ ਹੈ ਜਦੋਂ ਦੋਨੋਂ ਇਕੱਠੇ ਟੀਵੀ ਤੇ ਦਿਖਣ ਵਾਲੇ ਹਨ।

ਸ਼ੋ ਦੇ ਦੌਰਾਨ ਦੋਨਾਂ ਨੇ ਆਪਣੀ ਨਿੱਜੀ ਜ਼ਿੰਦਗੀ ਅਤੇ ਲਵ ਸਟੋਰੀ ਦੇ ਬਾਰੇ ਚ ਦੱਸਿਆ। ਇਸਦੇ ਬਾਅਦ ਵੈਲੇਨਟਾਈਨ ਡੇ ਨੂੰ ਸੇਲੀਬ੍ਰੇਟ ਕਰਦੇ ਹੋਏ ਬੀ ਪ੍ਰਾਕ ਨੇ ਮੀਰਾ ਨੂੰ ਪ੍ਰੋਪੋਜ਼ ਵੀ ਕੀਤਾ।

ਜੇ ਸ਼ੋ ‘ਦਿਲ ਦੀਆਂ ਗੱਲਾਂ’ ਦੀ ਕੀਤੀ ਜਾਵੇ ਤਾਂ ਕੁਝ ਹੀ ਸਮੇਂ ਚ ਸ਼ੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਸ਼ੋ ਦਾ ਰੋਮਾਂਚਕ ਕਾਨਸੈਪਟ ਤੋਂ ਲੈਕੇ ਅਲੱਗ ਅਲੱਗ ਕਲਾਕਾਰਾਂ ਤੱਕ ਇਹ ਸ਼ੋ ਦਰਸ਼ਕਾਂ ਦੇ ਮਨੋਰੰਜਨ ਚ ਕੋਈ ਕਮੀ ਨਹੀਂ ਛੱਡ ਰਿਹਾ।

ਇਸੀ ਸ਼ੋ ਦੇ ਨਾਲ ਸੋਨਮ ਬਾਜਵਾ ਨੇ ਇਵੀ ਤੇ ਆਪਣਾ ਡੈਬਿਊ ਕੀਤਾ। ਸੋਨਮ ਬਾਜਵਾ ਦੇ ਨਾਲ ਨਾਲ ਬਾਕੀ ਕਲਾਕਾਰਾਂ ਦੇ ਅਲੱਗ ਰੂਪ ਦੇਖਣ ਨੂੰ ਮਿਲ ਰਹੇ ਹਨ ਜੋ ਦਰਸ਼ਕਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਜਿਵੇਂ ਉਹਨਾਂ ਦੀ ਮਸਤੀ, ਉਹਨਾਂ ਦੇ ਪਰਿਵਾਰ ਦੇ ਨਾਲ ਉਹਨਾਂ ਦੇ ਰਿਸ਼ਤੇ ਅਤੇ ਦੁਖਦ ਅਨੁਭਵ।

ਬੀ ਪ੍ਰਾਕ ਦੇ ਅਲਾਵਾ ਇਸ ਹਫਤੇ ਸ਼ੋ ਚ ਗੁਰਨਾਮ ਭੁੱਲਰ ਅਤੇ ਜਗਦੀਪ ਸਿੱਧੂ ਵੀ ਸ਼ੋ ਦਾ ਹਿੱਸਾ ਬਣਨਗੇ।

ਆਉਣ ਵਾਲੇ ਹਫਤਿਆਂ ਚ ਵੀ ਸ਼ੋ ਦਾ ਲਾਇਨ ਆਪ ਬਹੁਤ ਹੀ ਜਬਰਦਸਤ ਹੈ। ਆਉਣ ਵਾਲੇ ਕਲਾਕਾਰਾਂ ਮੈਂ ਸ਼ਾਮਿਲ ਹਨ ਕਾਰਨ ਔਜਲਾ, ਸਿੱਧੂ ਮੂਸੇਵਾਲਾ, ਐਮੀ ਵਿਰਕ, ਮਨਿੰਦਰ ਬੁੱਟਰ, ਸਤਿੰਦਰ ਸਰਤਾਜ, ਜੱਸੀ ਗਿੱਲ ਅਤੇ ਬੱਬਲ ਰਾਏ।

ਇਹ ਸ਼ੋ ਹਰ ਸ਼ਨੀਵਾਰ ਅਤੇ ਐਤਵਾਰ ਰਾਤ 8:30ਵਜੇ ਤੋਂ 9:30 ਵਜੇ ਤਕ ਪ੍ਰਸਾਰਿਤ ਹੁੰਦਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...