Sunday, May 26, 2024

ਵਾਹਿਗੁਰੂ

spot_img
spot_img

‘Jago’ ਨੇ ਕਰਵਾਈ 2 ਕਿਸਾਨਾਂ ਦੀ ਜ਼ਮਾਨਤ, Manjit Singh GK ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਫਰਵਰੀ, 2021 –
29 ਜਨਵਰੀ ਨੂੰ ਸਿੰਘੂ ਬਾਰਡਰ ‘ਤੇ ਕਿਸਾਨਾਂ ਖਿਲਾਫ਼ ਉਕਸਾਵਾ ਭਰਪੂਰ ਪ੍ਰਦਰਸ਼ਨ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਨਾਲ ਝੜਪ ਉਪਰੰਤ ਦਿੱਲੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ ‘ਚੋਂ 2 ਕਿਸਾਨਾਂ ਦੀ ਜਮਾਨਤ ਜਾਗੋ ਪਾਰਟੀ ਨੇ ਕਰਵਾਈ ਹੈ।

ਤਿਹਾੜ ਜੇਲ੍ਹ ਤੋਂ ਰਿਹਾ ਹੋੋਣ ਉਪਰੰਤ ਦੋਨੋਂ ਕਿਸਾਨਾਂ ਨੂੰ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਹਰਿਆਣਾ ਦੇ ਪਾਨੀਪਤ ਜਿਲ੍ਹਾ ਦੇ ਅੰਕਿਤ ਅਤੇ ਅਸੰਧ ਦੇ ਅੰਕਿਤ ਦੀ ਜਮਾਨਤ ਜਾਗੋ ਪਾਰਟੀ ਵੱਲੋਂ ਕਰਵਾਉਣ ਦੀ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦਾਅਵਾ ਕੀਤਾ ਕਿ ਜਾਗੋ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਲਗਾਤਾਰ ਕਾਨੂੰਨੀ ਲੜਾਈ ਲੜ ਰਹੀ ਹੈ।

ਉਸੇ ਕੜ੍ਹੀ ‘ਚ ਇਹਨਾਂ ਕਿਸਾਨਾਂ ਦੀ ਜਮਾਨਤ ਹੋਈ ਹੈ।

ਜੀਕੇ ਨੇ ਕਿਹਾ ਕਿ ਕਈ ਪਰਿਵਾਰ ਸਾਡੇ ਸੰਪਰਕ ਵਿੱਚ ਹਨ ਜਿਨ੍ਹਾਂ ਦੇ ਬੱਚੇ ਕਿਸਾਨ ਅੰਦੋਲਨ ਕਰਕੇ ਜੇਲ੍ਹਾਂ ਵਿੱਚ ਬੰਦ ਹਨ। ਸਾਡੇ ਵਕੀਲਾਂ ਦੀ ਟੀਮਾਂ ਲਗਾਤਾਰ ਜਮਾਨਤ ਲਈ ਜਰੂਰੀ ਤੱਥਾਂ ਦੀ ਪੜਚੋਲ ਕਰ ਰਹੀਆਂ ਹਨ। ਆਉਣ ਵਾਲੇ ਸਮੇਂ ਚ ਕਈ ਹੋਰ ਕਿਸਾਨਾਂ ਦੀ ਜਮਾਨਤ ਕਰਾਉਣ ‘ਚ ਅਸੀਂ ਕਾਮਯਾਬ ਹੋਵਾਂਗੇ।

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,098FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...