- Advertisement -
ਯੈੱਸ ਪੰਜਾਬ
ਚੰਡੀਗੜ੍ਹ, 26 ਫ਼ਰਵਰੀ, 2021:
ਪੰਜਾਬ ਦੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ (ਸੁੱਖ ਸਰਕਾਰੀਆ) ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗੀ ਹੈ।
ਉਨ੍ਹਾਂ ਦਾ ਕੋਵਿਡ ਨਤੀਜਾ ਪਾਜ਼ਿਟਿਵ ਪਾਏ ਜਾਣ ਮਗਰੋਂ ਉਨਾਂ ਨੇ ਆਪਣੇ ਆਪ ਨੂੰ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੀ ‘ਸੈਲਫ਼ ਕੁਆਰਨਟੀਨ’ ਕਰ ਲਿਆ ਹੈ।
ਸ: ਸਰਕਾਰੀਆ ਦੇ ਕੋਵਿਡ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਹੁਣ ਇਹ ਲਗਪਗ ਸਪਸ਼ਟ ਹੈ ਕਿ ਉਹ ਪਹਿਲੀ ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਹਿੱਸਾ ਨਹੀਂ ਲੈ ਸਕਣਗੇ।
- Advertisement -